ਕੈਨੇਡਾ ਵਿਚ ਦੋ ਧਿਰਾਂ ਵਿਚਕਾਰ ਹਿੰਸਕ ਝੜਪ,ਪੰਜਾਬੀ ਮੂਲ ਦੇ ਤਿੰਨ ਟਰੱਕ ਡਰਾਈਵਰ ਗ੍ਰਿਫ਼ਤਾਰ
Published : Dec 14, 2025, 6:37 am IST
Updated : Dec 14, 2025, 7:44 am IST
SHARE ARTICLE
canada Punjabi drivers arrested
canada Punjabi drivers arrested

ਇਸ ਘਟਨਾ ਵਿਚ ਗੋਲੀ ਲੱਗਣ ਕਾਰਨ ਇਕ ਵਿਅਕਤੀ ਹੋਇਆ ਜ਼ਖ਼ਮੀ

ਔਟਵਾ : ਕੈਨੇਡਾ ਦੀ ਪੁਲਿਸ ਨੇ ਬਰੈਂਪਟਨ ’ਚ ਹੋਈ ਇਕ ਗੋਲੀਬਾਰੀ ਦੀ ਘਟਨਾ ਦੇ ਸਿਲਸਿਲੇ ਵਿਚ ਭਾਰਤੀ ਮੂਲ ਦੇ ਤਿੰਨ ਟਰੱਕ ਡਰਾਈਵਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ’ਤੇ ਗੋਲੀਬਾਰੀ ’ਚ ਸ਼ਾਮਲ ਹੋਣ ਦਾ ਦੋਸ਼ ਹੈ ਅਤੇ ਪੁਲਿਸ ਇਕ ਚੌਥੇ ਮੁਲਜ਼ਮ ਦੀ ਭਾਲ ਵੀ ਕਰ ਰਹੀ ਹੈ।

ਇਹ ਵਾਰਦਾਤ 7 ਅਕਤੂਬਰ ਦੀ ਰਾਤ ਰਾਤ ਲਗਭਗ 10:45 ਵਜੇ ਵਾਪਰੀ ਸੀ। ਮੈਕਵੀਨ ਡਰਾਈਵਰ ਅਤੇ ਕੈਸਲਮੋਰ ਵਿਚਕਾਰ ਸਥਿਤ ਇਕ ਪਾਰਕਿੰਗ ਸਥਾਨ ਉਤੇ ਦੋ ਧਿਰਾਂ ਵਿਚਕਾਰ ਝਗੜਾ ਸ਼ੁਰੂ ਹੋ ਗਿਆ। ਇਹ ਝੜਪ ਛੇਤੀ ਹੀ ਹਿੰਸਾ ਵਿਚ ਬਦਲ ਗਈ ਅਤੇ ਦੋਵੇਂ ਧਿਰਾਂ ਨੇ ਇਕ-ਦੂਜੇ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਇਸ ਘਟਨਾ ਵਿਚ ਗੋਲੀ ਲੱਗਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ।  

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement