Punjab News: ਕੈਨੇਡਾ ਦੇ ਸਾਬਕਾ MP ਰੂਬੀ ਢਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Published : Feb 16, 2024, 1:19 pm IST
Updated : Feb 16, 2024, 1:19 pm IST
SHARE ARTICLE
Former Canadian MP Ruby Dhalla paid obeisance at Sachkhand Sri Harmandir Sahib
Former Canadian MP Ruby Dhalla paid obeisance at Sachkhand Sri Harmandir Sahib

ਕਿਹਾ, ਵਿਦੇਸ਼ਾਂ ਵਿਚ ਪੜ੍ਹਾਈ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਵੇ ਪੰਜਾਬੀ ਭਾਈਚਾਰਾ

Punjab News: ਕੈਨੇਡਾ ਦੇ ਸਾਬਕਾ ਸੰਸਦ ਮੈਂਬਰ ਰੂਬੀ ਢਾਲਾ ਪਰਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਵਸਦੇ ਪੰਜਾਬੀ ਭਾਈਚਾਰੇ ਨੂੰ ਕੈਨੇਡਾ ਸਮੇਤ ਪੰਜਾਬ ਤੋਂ ਵੱਖ-ਵੱਖ ਦੇਸ਼ਾਂ 'ਚ ਪੜ੍ਹਾਈ ਕਰਨ ਆਉਂਦੇ ਵਿਦਿਆਰਥੀਆਂ ਦੀ ਲੋੜੀਂਦੀ ਮਦਦ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਰੂਬੀ ਢਾਲਾ ਨੇ ਇਕ ਨਿੱਜੀ ਅਖ਼ਬਾਰ ਨਾਲ ਗੱਲ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਅਸੀਂ ਜਿਹੜੇ ਵੀ ਦੇਸ਼ ਵੱਸੀਏ, ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਅਪਣੀ ਕੌਮ ਦਾ ਨਾਂਅ ਹੋਰ ਉੱਚਾ ਕਰਨਾ ਚਾਹੀਦਾ ਹੈ।

(For more Punjabi news apart from Former Canadian MP Ruby Dhalla paid obeisance at Sachkhand Sri Harmandir Sahib, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement