ਕੈਨੇਡਾ 'ਚ ਨਦੀ ਵਿਚ ਡੁੱਬਣ ਕਾਰਨ ਪੰਜਾਬੀ ਵਿਦਿਆਰਥੀ ਦੀ ਹੋਈ ਮੌਤ
Published : May 16, 2022, 11:41 am IST
Updated : May 16, 2022, 11:41 am IST
SHARE ARTICLE
Navkiran Singh
Navkiran Singh

ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੱਸਿਆ ਜਾ ਰਿਹਾ ਹੈ। 

 

ਬਰੈਂਪਟਨ  - ਓਨਟਾਰੀਓ ਸੂਬੇ ਦੇ ਬਰੈਂਪਟਨ ਦੇ ਏਲਡਰੇਡੋ ਪਾਰਕ (Eldorado Park) ਵਿਖੇ ਕ੍ਰੈਡਿਟ ਵੈਲੀ ਨਦੀ 'ਚ ਡੁੱਬਣ ਕਾਰਨ ਪੰਜਾਬੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਨਵਕਿਰਨ ਸਿੰਘ ਉਮਰ (20) ਸਾਲ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਸਟੀਲਜ਼/ ਕ੍ਰੈਡਿਟ ਵਿਉ ( Steeles/Credit View) ਲਾਗੇ  ਏਲਡਰੇਡੋ ਪਾਰਕ 'ਚੋਂ ਬਰਾਮਦ ਹੋਈ ਹੈ।

ਪੀਲ ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਇਹ ਹਾਦਸਾ ਕਿਵੇਂ ਵਾਪਰਿਆ, ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਹਰ ਰੋਜ਼ ਵਿਦੇਸ਼ ਵਿਚ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌਤ ਹੁੰਦੀ ਹੈ ਤੇ ਵਿਦੇਸ਼ਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੱਸਦੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement