ਬ੍ਰਿਸਬੇਨ 'ਚ ਮਨਾਇਆ ਦਸਤਾਰ ਦਿਵਸ, ਗੋਰਿਆਂ ਨੇ ਸਜਾਈਆਂ ਦਸਤਾਰਾਂ
Published : Jul 16, 2018, 9:03 am IST
Updated : Jul 16, 2018, 9:03 am IST
SHARE ARTICLE
Turban Day In Brisbane
Turban Day In Brisbane

ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿਚ ਮਨਾਏ ਗਏ ਦਸਤਾਰ ਦਿਵਸ ਮੌਕੇ ਗੋਰਿਆਂ ਨੇ ਵੀ ਅਪਣੇ ਸਿਰਾਂ 'ਤੇ ਦਸਤਾਰਾਂ ਸਜਾਈਆਂ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....

ਬ੍ਰਿਸਬੇਨ,  ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿਚ ਮਨਾਏ ਗਏ ਦਸਤਾਰ ਦਿਵਸ ਮੌਕੇ ਗੋਰਿਆਂ ਨੇ ਵੀ ਅਪਣੇ ਸਿਰਾਂ 'ਤੇ ਦਸਤਾਰਾਂ ਸਜਾਈਆਂ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸ਼ਪ੍ਰੀਤ ਸਿੰਘ, ਅਮਰ ਸਿੰਘ, ਪ੍ਰਧਾਨ ਜਸਜੋਤ ਸਿੰਘ, ਸੋਹਣ ਸਿੰਘ (ਸਾਬਕਾ ਪ੍ਰਧਾਨ), ਅਮਰਪ੍ਰੀਤ ਸਿੰਘ ਅਤੇ ਪ੍ਰਣਾਮ ਸਿੰਘ ਹੇਅਰ ਨੇ ਦਸਿਆ

Turban Day In BrisbaneTurban Day In Brisbane

ਕਿ ਦਸਤਾਰ ਦਿਵਸ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ। ਉਨ੍ਹਾਂ ਕਿਹਾ ਕਿ ਦਸਤਾਰ ਦਿਵਸ ਮੌਕੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਨੇ ਅਪਣੇ ਸਿਰਾਂ 'ਤੇ ਦਸਤਾਰਾਂ ਸਜਾਈਆਂ ਅਤੇ ਸਿੱਖੀ ਵਿਚਾਰਧਾਰਾ ਨੂੰ ਸੰਜੀਦਗੀ ਨਾਲ ਸਮਝਿਆ। ਸਮਾਰੋਹ ਦੌਰਾਨ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement