ਡੇਢ ਮਹੀਨਾ ਪਹਿਲਾਂ ਆਸਟੇਲੀਆ ਗਏ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By : GAGANDEEP

Published : Oct 16, 2023, 5:08 pm IST
Updated : Oct 16, 2023, 5:08 pm IST
SHARE ARTICLE
photo
photo

ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਮੁਕੰਦਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ

 

ਨਵਾਂਸ਼ਹਿਰ: ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਆਸਟ੍ਰੇਲੀਆ ਦੇ ਸਿਡਨੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: ਰਾਜ ਚੋਣ ਕਮਿਸ਼ਨ ਵਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਥਾਦੀ ਵਜੋਂ ਹੋਈ ਹੈ। ਮ੍ਰਿਤਕ ਦੋ ਮਹੀਨੇ ਪਹਿਲਾਂ ਹੀ ਆਸਟ੍ਰੇਲੀਆ ਗਿਆ ਸੀ। ਮ੍ਰਿਤਕ ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਮੁਕੰਦਪੁਰ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਦਰਖ਼ਤ ਨਾਲ ਮੋਟਰਸਾਈਕਲ ਬਾਈਕਰ ਦੀ ਹੋਈ ਟਕਰਾਉਣ ਨਾਲ ਮੌਤ

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਰਨੈਲ ਸਿੰਘ ਥਾਦੀ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਮਨਜੀਤ ਸਿੰਘ ਥਾਦੀ ਉਮਰ ਕਰੀਬ 56 ਸਾਲ  30 ਅਗਸਤ 2023 ਨੂੰ ਆਸਟ੍ਰੇਲੀਆ ਗਿਆ ਸੀ ਤੇ ਬੀਤੇ 7-8 ਦਿਨਾਂ ਤੋਂ ਕੰਮ 'ਤੇ ਜਾ ਰਿਹਾ ਸੀ। ਬੀਤੀ ਰਾਤ ਉਥੇ ਰਹਿੰਦੇ ਸਾਡੇ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਮਨਜੀਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement