ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jan 17, 2019, 1:40 pm IST
Updated : Jan 17, 2019, 1:40 pm IST
SHARE ARTICLE
Heart Attack
Heart Attack

ਆਸਟਰੇਲੀਆ ਦੇ ਪ੍ਰਾਂਤ ਨਿਊ ਸਾਊਥ ਵੇਲਜ਼  ਵਿਚ ਰਹਿਣ ਵਾਲੇ 31 ਸਾਲ ਦੇ ਟੈਕਸੀ ਚਾਲਕ ਗੁਰਪ੍ਰੀਤ ਸਿੰਘ ਸਿੱਧੂ ਨਾਂਮੀ ਪੰਜਾਬੀ ਨੌਜਵਾਨ ਦੀ ਬੀਤੇ......

ਮੈਲਬਰਨ : ਆਸਟਰੇਲੀਆ ਦੇ ਪ੍ਰਾਂਤ ਨਿਊ ਸਾਊਥ ਵੇਲਜ਼  ਵਿਚ ਰਹਿਣ ਵਾਲੇ 31 ਸਾਲ ਦੇ ਟੈਕਸੀ ਚਾਲਕ ਗੁਰਪ੍ਰੀਤ ਸਿੰਘ ਸਿੱਧੂ ਨਾਂਮੀ ਪੰਜਾਬੀ ਨੌਜਵਾਨ ਦੀ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਗੁਰਪ੍ਰੀਤ ਦੀ ਧਰਮ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗੁਰਪ੍ਰੀਤ ਉਸ ਸਮੇ ਨੀਦ ਵਿਚ ਸੀ ਜਦੋ ਇਹ ਘਟਨਾ ਵਾਪਰੀ ਉਸ ਤੋ ਬਾਦ ਗੁਰਪ੍ਰੀਤ ਨੂੰ ਸਥਾਨਿਕ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ।

ਇਸ ਘਟਨਾ ਤੋ ਬਾਦ ਆਸਟਰੇਲੀਆ ਚ ਵੱਸਦੇ ਸਮੁੱਚੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੋੜ ਗਈ । ਗੁਰਪ੍ਰੀਤ ਅਪਣੇ ਪਿੱਛੇ ਪਤਨੀ ਤੋ ਇਲਾਵਾ ਤਿੰਨ ਬੱਚੇ ਛੱਡ ਗਿਆ ਹੈ। ਗੁਰਪ੍ਰੀਤ ਦੀ ਮੌਤ ਦੀ ਖਬਰ ਤੋ ਬਾਦ ਉਸ ਦੇ ਪਿਤਾ ਪੰਜਾਬ ਤੋ ਆਸਟਰੇਲੀਆ ਲਈ ਰਵਾਨਾ ਹੋ ਗਏ ਹਨ ਅਤੇ ਭਾਈਚਾਰੇ ਦੁਆਰਾ ਇਸ ਪਰਿਵਾਰ ਦੀ ਮਾਲੀ ਮਦਦ ਵੀ ਕੀਤੀ ਜਾ ਰਹੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement