ਪ੍ਰੋ. ਐੱਚ ਦੀਪ ਸੈਣੀ ਬਣੇ ਮੈਕਗਿੱਲ ਯੂਨੀਵਰਸਿਟੀ ਦੇ ਵੀਸੀ 
Published : Nov 17, 2022, 1:06 pm IST
Updated : Nov 17, 2022, 1:06 pm IST
SHARE ARTICLE
H. Deep Saini
H. Deep Saini

ਪ੍ਰੋ. ਐੱਚ ਦੀਪ ਸੈਣੀ 1 ਅਪ੍ਰੈਲ, 2023 ਤੋਂ ਪੰਜ ਸਾਲਾਂ ਲਈ ਇਸ ਵੱਕਾਰੀ ਯੂਨੀਵਰਸਿਟੀ ਦੇ ਨਵੇਂ ਵੀਸੀ ਵਜੋਂ ਆਪਣਾ ਅਹੁਦਾ ਸੰਭਾਲਣਗੇ । 

 

ਟੋਰਾਂਟੋ : ਪ੍ਰੋ. ਹਰਗੁਰਦੀਪ ਸੈਣੀ ਨੂੰ ਮੈਕਗਿੱਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਾਰੇ ਐੱਨਆਰਆਈਜ਼, ਖ਼ਾਸ ਤੌਰ 'ਤੇ ਪੰਜਾਬੀਆਂ 'ਚ ਖ਼ੁਸ਼ੀ ਦਾ ਮਾਹੌਲ ਹੈ। ਪ੍ਰੋ. ਸੈਣੀ 1 ਅਪ੍ਰੈਲ, 2023 ਤੋਂ ਪੰਜ ਸਾਲਾਂ ਲਈ ਇਸ ਵੱਕਾਰੀ ਯੂਨੀਵਰਸਿਟੀ ਦੇ ਨਵੇਂ ਵੀਸੀ ਵਜੋਂ ਆਪਣਾ ਅਹੁਦਾ ਸੰਭਾਲਣਗੇ । 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement