ਕੈਨੇਡਾ 'ਚ ਮਾਂ ਨੇ ਦੋਵਾਂ ਜੁੜਵਾ ਬੱਚੀਆਂ ਦੀ ਬਚਾਈ ਜਾਨ ਪਰ ਵੈਨ ਹੇਠ ਆਉਣ ਕਾਰਨ ਔਰਤ ਦੀ ਹੋਈ ਮੌਤ

By : GAGANDEEP

Published : Oct 18, 2023, 11:17 am IST
Updated : Oct 18, 2023, 12:53 pm IST
SHARE ARTICLE
photo
photo

ਪਰਮਜੀਤ ਕੌਰ ਮਸੂਤਾ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

 

ਮੁਹਾਲੀ : ਮਾਂ ਦੀ ਮਮਤਾ ਦੀ ਮਿਸਾਲ ਦੁਨੀਆ 'ਚ ਹਰ ਥਾਂ ਦਿਤੀ ਜਾਂਦੀ ਹੈ। ਚਾਹੇ ਉਹ ਮਨੁੱਖ ਦੇ ਜਨਮ ਵਿਚ ਹੋਵੇ ਜਾਂ ਪਸ਼ੂ ਦੇ ਜਨਮ 'ਚ। ਇਕ ਮਾਂ ਆਪਣੇ ਬੱਚਿਆਂ ਨੂੰ ਇੰਨਾ ਪਿਆਰ ਕਰਦੀ ਹੈ ਕਿ ਉਹ ਉਨ੍ਹਾਂ ਨੂੰ ਇਕ ਪਲ ਲਈ ਵੀ ਨਹੀਂ ਛੱਡਦੀ ਤੇ ਆਪਣੇ ਬੱਚਿਆਂ ਲਈ ਮਾਂ ਕੁਝ ਵੀ ਕਰ ਸਕਦੀ ਹੈ।

ਇਹ ਵੀ ਪੜ੍ਹੋ: ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਭਾਜਪਾ ਆਗੂ ਪ੍ਰੇਮ ਮੋਹਨ ਖਰਵਾਰ ਦਾ ਕੀਤਾ ਕਤਲ

ਅਜਿਹਾ ਹੀ ਮਾਮਲਾ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਮਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਆਪਣੀਆਂ ਦੋ ਜੁੜਵਾਂ ਧੀਆਂ ਦੀ ਜਾਨ ਬਚਾਈ ਪਰ ਬਦਕਿਸਮਤੀ ਨਾਲ ਔਰਤ ਆਪਣੀ ਜਾਨ ਨਹੀਂ ਬਚਾ ਸਕੀ।

ਇਹ ਵੀ ਪੜ੍ਹੋ: ਮੁਲਾਜ਼ਮ ਨੂੰ ਤਨਖਾਹ ਨਾ ਦੇਣ 'ਤੇ ਚੰਡੀਗੜ੍ਹ ਸਿਟੀ ਮੇਅਰ ਅਨੂਪ ਗੁਪਤਾ ਦਾ ਪਲਾਟ ਹੋਵੇਗਾ ਜ਼ਬਤ

ਮਿਲੀ ਜਾਣਕਾਰੀ ਅਨੁਸਾਰ ਸਰੀ 'ਚ ਵੈਨ ਨੂੰ ਆਪਣੇ ਵੱਲ ਆਉਂਦਿਆਂ ਵੇਖ ਮਾਂ ਨੇ ਆਪਣੀਆਂ ਦੋਵਾਂ ਧੀਆਂ ਨੂੰ ਧੱਕਾ ਮਾਰ ਕੇ ਪਾਸੇ ਸੁੱਟ ਦਿਤਾ ਜਦਕਿ ਆਪ ਵੈਨ ਹੇਠ ਆਉਣ ਕਾਰਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਪਰਜੀਤ ਕੌਰ ਮਸੂਤਾ ਵਜੋਂ ਹੋਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement