Punjab News: ਕੈਨੇਡਾ 'ਚ ਜਨਮ ਦਿਨ ਵਾਲੇ ਦਿਨ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Oct 18, 2024, 1:06 pm IST
Updated : Oct 18, 2024, 1:06 pm IST
SHARE ARTICLE
Death of Punjabi in Canada News
Death of Punjabi in Canada News

Punjab News: 7 ਸਾਲ ਪਹਿਲਾਂ ਗਿਆ ਸੀ ਵਿਦੇਸ਼

Death of Punjabi in Canada News: ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 31 ਸਾਲਾ ਅਭਿਨੀਤ ਸਿੰਘ ਵਾਸੀ ਖੰਨਾ ਵਜੋਂ ਹੋਈ ਹੈ।

ਮ੍ਰਿਤਕ ਅਭਿਨੀਤ 7 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਨੂੰ ਕੈਨੇਡਾ ਦੀ ਪੀ. ਆਰ. ਵੀ ਮਿਲ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾ ਕੇ ਰਾਤ ਨੂੰ ਸੌਂ ਗਿਆ ਸੀ ਪਰ ਅਗਲੇ ਦਿਨ ਸਵੇਰੇ ਉਹ ਉਠਿਆ ਨਹੀਂ।

ਜਿਸ ਤੋਂ ਬਾਅਦ ਮਾਪੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰਾ ਪਰਿਵਾਰ ਕੈਨੇਡਾ ਵਿਚ ਹੋਣ ਕਾਰਨ ਉਸ ਦਾ ਅੰਤਿਮ ਸਸਕਾਰ 19 ਅਕਤੂਬਰ ਨੂੰ ਬਰੈਂਪਟਨ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement