Hoshiarpur News: ਹੁਸ਼ਿਆਰਪੁਰ ਦੇ ਨੌਜਵਾਨ ਦੀ ਪੁਰਤਗਾਲ 'ਚ ਹਾਦਸੇ ਦੌਰਾਨ ਮੌਤ
Published : Oct 18, 2025, 11:21 am IST
Updated : Oct 18, 2025, 11:42 am IST
SHARE ARTICLE
Hoshiarpur youth dies in accident in Portugal News
Hoshiarpur youth dies in accident in Portugal News

Hoshiarpur News: ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨੌਜਵਾਨ ਦੇ ਪੰਜਾਬ ਆਉਣ 'ਤੇ ਵੱਡੀ ਭੈਣ ਦਾ ਕਰਨਾ ਸੀ ਵਿਆਹ

Hoshiarpur youth dies in accident in Portugal News: ਹੁਸ਼ਿਆਰਪੁਰ ਦੇ ਟਾਂਡਾ ਦੇ ਇਕ ਨੌਜਵਾਨ ਦੀ ਪੁਰਤਗਾਲ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਗਿੱਲਾਂ ਵਜੋਂ ਹੋਈ ਹੈ। ਮ੍ਰਿਤਕ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ।

ਉੱਥੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ।  ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੋਟਰਸਾਈਕਲ ’ਤੇ ਕੰਮ ’ਤੇ ਜਾਂਦੇ ਸਮੇਂ ਵਾਪਰੇ ਇਕ ਹਾਦਸੇ ’ਚ ਉਸ ਦੀ ਮੌਤ ਹੋ ਗਈ। ਜਸਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਦੇ ਪੰਜਾਬ ਆਉਣ 'ਤੇ ਵੱਡੀ ਭੈਣ ਦਾ ਵਿਆਹ ਕਰਨਾ ਸੀ। ਜਸਵਿੰਦਰ ਸਿੰਘ ਦੇ ਪਿਤਾ ਸਰਵਨ ਸਿੰਘ ਨੇ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement