ਆਬੂਧਾਬੀ ਵਿਚ ਹੋਏ ਡਰੋਨ ਹਮਲੇ ’ਚ ਪੰਜਾਬੀ ਨੌਜਵਾਨ ਦੀ ਮੌਤ
Published : Jan 19, 2022, 11:10 am IST
Updated : Jan 19, 2022, 11:59 am IST
SHARE ARTICLE
A Punjabi youth was killed in a drone strike in Abu Dhabi
A Punjabi youth was killed in a drone strike in Abu Dhabi

ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

 

ਅੰਮ੍ਰਿਤਸਰ  : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਰਾਜਧਾਨੀ ਆਬੂਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ  ਦਿਨੀਂ ਸ਼ੱਕੀ ਹੂਤੀਆਂ ਵੱਲੋਂ ਕੀਤੇ ਗਏ ਡਰੋਨ ਹਮਲੇ ’ਚ 2 ਭਾਰਤੀਆਂ ਦੀ ਮੌਤ ਹੋਈ  ਗਈ ਹੈ। ਇਨ੍ਹਾਂ ’ਚੋਂ ਇਕ ਪੰਜਾਬੀ ਨੌਜਵਾਨ ਸੀ।

 

DeathDeath

ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਉਮਰ ਕਰੀਬ 26 ਸਾਲ ਜ਼ਿਲ੍ਹਾ ਅੰਮ੍ਰਿਤਸਰ, ਬਲਾਕ ਰਈਆ ਦੇ ਪਿੰਡ ਮਹਿਸਮਪੁਰ ਵਜੋਂ ਹੋਈ ਹੈ। ਜਿਸ ਦੇ ਪਿਤਾ ਬਲਵਿੰਦਰ ਸਿੰਘ ਦੀ ਵੀ ਕੁਝ ਸਮਾਂ ਪਹਿਲਾ ਮੌਤ ਹੋ ਚੁੱਕੀ ਹੈ।  

A Punjabi youth was killed in a drone strike in Abu DhabiA Punjabi youth was killed in a drone strike in Abu Dhabi

 

ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜਿਸ ਦਾ ਵਿਆਹ ਮਾਪਿਆਂ ਨੇ ਬੜੇ ਚਾਵਾਂ ਨਾਲ ਕੁਝ ਕੁ ਮਹੀਨੇ ਪਹਿਲਾਂ ਹੀ ਕੀਤਾ ਸੀ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਪਿੱਛੇ ਆਪਣੀ ਬਜ਼ੁਰਗ ਮਾਂ ਚਰਨਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ।
ਨੌਜਵਾਨ ਦੀ ਮੌਤ ਮਿਲਣ ਤੋਂ  ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement