ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
Published : Jan 19, 2022, 4:06 pm IST
Updated : Jan 19, 2022, 4:06 pm IST
SHARE ARTICLE
Rahul Suman
Rahul Suman

ਜ਼ਿਲ੍ਹਾ ਜਲੰਧਰ ਦੇ ਪਿੰਡ ਮੁਆਈ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਜਲੰਧਰ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

DeathDeath

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਹੁਲ ਸੁਮਨ ਵਜੋਂ ਹੋਈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਮੁਆਈ ਦਾ ਰਹਿਣ ਵਾਲਾ ਸੀ। 

Rahul Suman
Rahul Suman

ਰਾਹੁਲ ਸੁਮਨ ਦੀ ਮੌਤ ਦੀ ਖਬਰ ਮਿਲਣ  ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹੈ। ਮ੍ਰਿਤਕ ਰਾਹੁਲ ਸੁਮਨ ਅਲੈਗਜੈਂਡਰ ਕਾਲਜ ਦਾ ਇਕ ਹੋਣਹਾਰ ਵਿਦਿਆਰਥੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement