ਕੈਨੇਡਾ 'ਚ ਜਨਮ ਦਿਨ ਵਾਲੇ ਦਿਨ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ

By : GAGANDEEP

Published : Sep 19, 2023, 10:51 am IST
Updated : Sep 19, 2023, 3:51 pm IST
SHARE ARTICLE
photo
photo

2017 'ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਨੌਜਵਾਨ

 

ਪਟਿਆਲਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ:  ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦਿਹਾਂਤ 

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ  ਜਨਮ ਦਿਨ ਵਾਲ ਦਿਨ ਪੰਜਾਬੀ ਡਰੱਕ ਡਰਾਈਵਰ  ਦੀ ਮੌਤ ਹੋ  ਗਈ। ਮ੍ਰਿਤਕ ਦੀ ਪਹਿਚਾਣ ਗੁਰਪਿੰਦਰ ਸਿੰਘ ਸਿੱਧੂ  ਵਜੋਂ ਹੋਈ ਹੈ।

ਇਹ ਵੀ ਪੜ੍ਹੋ:  ਲੁਧਿਆਣਾ 'ਚ ਵਿਅਕਤੀ ਦਾ ਕਤਲ, ਮੁਲਜ਼ਮਾਂ ਨੇ ਨਸ਼ੇ 'ਚ ਹੋਈ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿਤਾ ਅੰਜਾਮ 

 ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਟਰਾਲੇ 'ਤੇ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਮੌਤ ਹੋ ਗਈ।  ਦੱਸ ਦੇਈਏ ਕਿ ਮ੍ਰਿਤਕ 2017 'ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ 'ਤੇ ਸੀ। ਮ੍ਰਿਤਕ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ:  ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ 'ਚ ਹੋ ਸਕਦਾ ਹੈ ਭਾਰਤ ਦਾ ਹੱਥ-PM ਜਸਟਿਨ ਟਰੂਡੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement