Punjabi Died in Italy: ਇਟਲੀ ਵਿਚ ਇਕ ਹੋਰ ਪੰਜਾਬੀ ਦੀ ਮੌਤ; ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸੀ ਮ੍ਰਿਤਕ
Published : Mar 20, 2024, 3:24 pm IST
Updated : Mar 20, 2024, 3:24 pm IST
SHARE ARTICLE
Punjabi Died in Italy (File Image)
Punjabi Died in Italy (File Image)

ਨਾਪੋਲੀ ਸ਼ਹਿਰ ਵਿਚ 23 ਮਾਰਚ ਨੂੰ ਹੋਵੇਗਾ ਅੰਤਿਮ ਸਸਕਾਰ

Punjabi Died in Italy: ਇਟਲੀ ਵਿਚ ਇਕ ਹੋਰ ਪੰਜਾਬੀ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਬਲਾਕ ਨਾਲ ਸਬੰਧਤ 50 ਸਾਲਾ ਸਤਨਾਮ ਸਿੰਘ ਪਿਛਲੇ ਲੰਬੇ ਸਮੇਂ ਤੋਂ ਇਟਲੀ ਦੇ ਨਾਪੋਲੀ ਇਲਾਕੇ ਵਿਚ ਰਹਿ ਰਿਹਾ ਸੀ।

ਉਸ ਦੀ ਕੁਨੀੳ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਦੋਆਬਾ ਰਾਜਪੂਤ ਸਭਾ ਇਟਲੀ ਦੇ ਪ੍ਰਧਾਨ ਗੁਰਮੇਲ ਸਿੰਘ ਭੱਟੀ ਨੇ ਦਸਿਆ ਕਿ 31 ਜਨਵਰੀ 2024 ਨੂੰ ਸਤਨਾਮ ਸਿੰਘ ਦੀ ਮੌਤ ਹੋ ਗਈ ਸੀ।

ਵਿਸ਼ਵ ਦੋਆਬਾ ਰਾਜਪੂਤ ਸਭਾ ਦੇ ਅਹੁਦੇਦਾਰਾਂ ਦੇ ਸਹਿਯੋਗ ਨਾਲ ਮ੍ਰਿਤਕ ਸਤਨਾਮ ਸਿੰਘ ਦਾ ਸੰਸਕਾਰ ਇਟਲੀ ਦੇ ਨਾਪੋਲੀ  ਦੇ ਸਮਸ਼ਾਨ ਘਾਟ ਵਿਖੇ  ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਮ੍ਰਿਤਕ ਸਤਨਾਮ ਸਿੰਘ ਦੇ 2 ਬੱਚੇ ਅਤੇ ਪਤਨੀ ਭਾਰਤ ਵਿਚ ਹੀ ਰਹਿੰਦੇ ਸਨ।

 (For more Punjabi news apart from Punjabi Died in Italy news, stay tuned to Rozana Spokesman)

 

Tags: italy news

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement