ਟੋਰਾਂਟੋ: ਬੱਚੇ ਦੀ ਜਨਮਦਿਨ ਪਾਰਟੀ 'ਚ ਹੋਈ ਗੋਲੀਬਾਰੀ, 4 ਜਖ਼ਮੀ  
Published : Jun 20, 2021, 11:16 am IST
Updated : Jun 20, 2021, 11:16 am IST
SHARE ARTICLE
 Toronto: 4 injured in shooting at child's birthday party
Toronto: 4 injured in shooting at child's birthday party

ਜ਼ਖਮੀ ਹੋਏ ਲੋਕਾਂ ਵਿਚ ਇਕ ਸਾਲ ਦੀ ਉਮਰ ਦਾ ਬੱਚਾ, ਪੰਜ ਸਾਲ ਦੀ ਇਕ ਬੱਚੀ, 11 ਸਾਲਾ ਇਕ ਮੁੰਡਾ ਅਤੇ 23 ਸਾਲਾ ਇਕ ਵਿਅਕਤੀ ਸ਼ਾਮਲ ਹੈ।

ਟੋਰਾਂਟੋ - ਕੈਨੇਡਾ ਦੇ ਓਂਟਾਰੀਓ ਸੂਬੇ ਦੀ ਰਾਜਧਾਨੀ ਟੋਰਾਂਟੋ ਦੇ ਪੱਛਮੀ ਖੇਤਰ ਵਿਚ ਸ਼ਨੀਵਾਰ ਸ਼ਾਮ ਇਕ ਬੱਚੇ ਦੀ ਜਨਮਦਿਨ ਪਾਰਟੀ ਵਿਚ ਗੋਲੀਬਾਰੀ (Shooting Canad) ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ 3 ਬੱਚੇ ਜ਼ਖਮੀ ਹੋ ਗਏ। ਟੋਰਾਂਟੋ ਪੁਲਸ ਦੀ ਨਿਰੀਖਕ ਕੇਲੀ ਸਕਿਨਰ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਹੋਈ ਗੋਲੀਬਾਰੀ ਵਿਚ ਜ਼ਖਮੀ ਹੋਏ ਲੋਕਾਂ ਵਿਚ ਇਕ ਸਾਲ ਦੀ ਉਮਰ ਦਾ ਬੱਚਾ, ਪੰਜ ਸਾਲ ਦੀ ਇਕ ਬੱਚੀ, 11 ਸਾਲਾ ਇਕ ਮੁੰਡਾ ਅਤੇ 23 ਸਾਲਾ ਇਕ ਵਿਅਕਤੀ ਸ਼ਾਮਲ ਹੈ। ਉਹਨਾਂ ਨੇ ਦੱਸਿਆ ਕਿ ਬੱਚੇ ਗੋਲੀਬਾਰੀ ਦਾ ਨਿਸ਼ਾਨਾ ਨਹੀਂ ਸਨ ਅਤੇ ਪੁਲਸ ਕਈ ਸ਼ੱਕੀਆਂ ਦੀ ਤਲਾਸ਼ ਕਰ ਰਹੀ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement