ਪੰਜਾਬੀ ਨੌਜਵਾਨ ਦੀ ਮਨੀਲਾ ਵਿਚ ਗੋਲੀ ਮਾਰ ਕੇ ਹੱਤਿਆ
Published : May 21, 2021, 3:53 pm IST
Updated : May 21, 2021, 3:53 pm IST
SHARE ARTICLE
Punjabi youth shot dead in Manila
Punjabi youth shot dead in Manila

ਵਿਦੇਸ਼ੀ ਧਰਤੀ ’ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਬਰਨਾਲਾ: ਵਿਦੇਸ਼ੀ ਧਰਤੀ ’ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਫ਼ਿਲਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਲੁਟੇਰਿਆਂ ਨੇ ਪੰਜਾਬੀ ਨੌਜਵਾਨ ਦੀ ਗੋਲੀ ਮਾਰ  ਕੇ ਹੱਤਿਆ ਕਰ ਦਿੱਤੀ।

Punjabi youth shot dead in ManilaPunjabi youth shot dead in Manila

ਮ੍ਰਿਤਕ ਨੌਜਵਾਨ ਪ੍ਰਗਟ ਸ਼ਰਮਾ ਬਰਨਾਲਾ ਦੇ ਪਿੰਡ ਜੋਧਪੁਰ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਅਪਣੀ ਪਤਨੀ ਤੇ ਬੱਚਿਆਂ ਸਮੇਤ ਮਨੀਲਾ ਵਿਚ ਰਹਿ ਰਿਹਾ ਸੀ। ਇੱਥੇ ਉਹ ਫਾਈਨਾਂਸ ਦਾ ਕੰਮ ਕਰਦਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement