UK News: ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣੇ ਬਲਵਿੰਦਰ ਸਿੰਘ ਢਿੱਲੋਂ
Published : May 21, 2024, 8:35 am IST
Updated : May 21, 2024, 9:02 am IST
SHARE ARTICLE
Balwinder Singh Dhillon became the first Sikh mayor of British city of Slough
Balwinder Singh Dhillon became the first Sikh mayor of British city of Slough

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਹਨ ਬਲਵਿੰਦਰ ਸਿੰਘ

UK News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।

(For more Punjabi news apart from Balwinder Singh Dhillon became the first Sikh mayor of British city of Slough, stay tuned to Rozana Spokesman)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement