ਰੋਜ਼ੀ ਰੋਟੀ ਲਈ ਸਾਈਪ੍ਰਸ ਗਏ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਨੂੰ ਲਗਾਈ ਗੁਹਾਰ
Published : Oct 21, 2022, 1:06 pm IST
Updated : Oct 21, 2022, 1:06 pm IST
SHARE ARTICLE
Death of Punjabi youth in Cyprus
Death of Punjabi youth in Cyprus

ਪਿੰਡ ਵਾਸੀਆਂ ਨੇ ਦੱਸਿਆ ਕਿ ਮੱਖਣ ਸਿੰਘ ਕਰੀਬ 6 ਸਾਲ ਪਹਿਲਾਂ ਪਰਿਵਾਰਕ ਹਾਲਾਤ ਸੁਧਾਰਨ ਲਈ ਸਾਈਪ੍ਰਸ ਗਿਆ ਸੀ।

 

ਸੁਨਾਮ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੱਖਣ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਖ਼ਸ਼ੀਵਾਲਾ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮੱਖਣ ਸਿੰਘ ਦੀ 17 ਅਕਤੂਬਰ ਨੂੰ ਸਾਈਪ੍ਰਸ ਵਿਚ ਮੋਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਸਦਮੇ ਵਿਚ ਹਨ।

ਪਿੰਡ ਵਾਸੀਆਂ ਨੇ ਦੱਸਿਆ ਕਿ ਮੱਖਣ ਸਿੰਘ ਕਰੀਬ 6 ਸਾਲ ਪਹਿਲਾਂ ਪਰਿਵਾਰਕ ਹਾਲਾਤ ਸੁਧਾਰਨ ਲਈ ਸਾਈਪ੍ਰਸ ਗਿਆ ਸੀ। ਉਸ ਨੂੰ ਵਿਦੇਸ਼ ਭੇਜਣ ਲਈ ਪਰਿਵਾਰ ਨੇ ਲਗਭਗ ਸਾਰਾ ਕੁਝ ਹੀ ਵੇਚ ਦਿੱਤਾ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਦੇਹ ਪਿੰਡ ਬਖ਼ਸ਼ੀਵਾਲਾ ਲੈ ਕੇ ਆਉਣ ਲਈ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement