ਚੰਗੇ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦਾ ਕਤਲ
Published : Oct 21, 2022, 1:51 pm IST
Updated : Oct 21, 2022, 3:10 pm IST
SHARE ARTICLE
Murder of a Punjabi youth who went to Italy for a better future
Murder of a Punjabi youth who went to Italy for a better future

ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ, ਪਰਿਵਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਸਤਵੰਤ 'ਤੇ ਸਨ

 

ਜਲੰਧਰ: ਅੱਜ ਦੇ ਦੌਰ ਵਿਚ ਹਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ। ਮੁੰਡਾ ਹੋਵੇ ਜਾਂ ਕੁੜੀ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ਾਂ ਵਿਚ ਹੀ ਪੱਕੇ ਹੋਣਾ ਚਾਹੁੰਦੇ ਹਨ ਪਰ ਉਹਨਾਂ ਨੂੰ ਨਹੀਂ ਪਤਾ ਹੁੰਦਾ ਬਾਹਰ ਉਹਨਾਂ ਨਾਲ ਕੀ ਅਣਹੋਣੀ ਵਾਪਰ ਜਾਵੇ।

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਨੂੰ ਪੰਜਾਬੀਆਂ ਨੌਜਵਾਨਾਂ ਨੇ ਹੀ ਅੰਜਾਮ ਦਿੱਤਾ।

 ਮ੍ਰਿਤਕ ਨੌਜਵਾਨ ਦੀ ਪਹਿਚਾਣ ਸਤਵੰਤ ਸਿੰਘ (27) ਸਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਮ੍ਰਿਤਕ  ਸਤਵੰਤ ਸਿਰ ਹੀ ਘਰ ਦੀਆਂ ਜ਼ਿੰਮੇਵਾਰੀਆਂ ਸਨ। ਜਿਸ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement