New Zealand: ਨਿਊਜ਼ੀਲੈਂਡ ’ਚ ਭਾਰਤੀ ਮੂਲ ਦੇ ਨੌਜੁਆਨ ਨੂੰ 22 ਸਾਲ ਦੀ ਕੈਦ
Published : Feb 22, 2025, 9:52 am IST
Updated : Feb 22, 2025, 9:52 am IST
SHARE ARTICLE
A young man of Indian origin was imprisoned for 22 years in New Zealand
A young man of Indian origin was imprisoned for 22 years in New Zealand

ਬਲਤੇਜ ਸਿੰਘ ਉਦੋਂ ਤਕ ਪੈਰੋਲ ਲਈ ਅਯੋਗ ਰਹੇਗਾ ਜਦੋਂ ਤਕ ਉਹ ਘੱਟੋ-ਘੱਟ ਦਸ ਸਾਲ ਦੀ ਸਜ਼ਾ ਨਹੀਂ ਕੱਟ ਲੈਂਦਾ।

 

A young man of Indian origin was imprisoned for 22 years in New Zealand: ਭਾਰਤੀ ਮੂਲ ਦੇ 32 ਸਾਲ ਦੇ ਬਲਤੇਜ ਸਿੰਘ ਨੂੰ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਹੈ। ਉਸ ਨੂੰ ਆਕਲੈਂਡ ਦੀ ਹਾਈ ਕੋਰਟ ਨੇ ਦੋਸ਼ੀ ਪਾਇਆ ਸੀ ਅਤੇ 700 ਕਿਲੋਗ੍ਰਾਮ ਸਿੰਥੈਟਿਕ ਡਰੱਗ ਮੈਥਾਮਫੇਟਾਮਾਈਨ ਰੱਖਣ ਦੇ ਦੋਸ਼ ’ਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਪੰਜਾਬ ਵਿਚ ਉਸ ਦੇ ਰਿਸ਼ਤੇਦਾਰਾਂ ਨੇ ਇਨ੍ਹਾਂ ਰੀਪੋਰਟਾਂ ਨੂੰ ‘ਫਰਜ਼ੀ ਖ਼ਬਰਾਂ’ ਦੱਸ ਕੇ ਖਾਰਜ ਕਰ ਦਿਤਾ ਪਰ ਖੁਫੀਆ ਸੂਤਰਾਂ ਨੇ ਉਸ ਦੀ ਪਛਾਣ ਅਤੇ ਅਪਰਾਧ ਵਿਚ ਭੂਮਿਕਾ ਦੀ ਪੁਸ਼ਟੀ ਕੀਤੀ। 


ਬਲਤੇਜ ਸਿੰਘ ਉਦੋਂ ਤਕ ਪੈਰੋਲ ਲਈ ਅਯੋਗ ਰਹੇਗਾ ਜਦੋਂ ਤਕ ਉਹ ਘੱਟੋ-ਘੱਟ ਦਸ ਸਾਲ ਦੀ ਸਜ਼ਾ ਨਹੀਂ ਕੱਟ ਲੈਂਦਾ। ਉਸ ਦਾ ਪਰਵਾਰ 1980 ਦੇ ਦਹਾਕੇ ’ਚ ਨਿਊਜ਼ੀਲੈਂਡ ਚਲਾ ਗਿਆ ਸੀ ਅਤੇ ਉਹ ਕਥਿਤ ਤੌਰ ’ਤੇ ਦੇਸ਼ ’ਚ ਖਾਲਿਸਤਾਨ ਪੱਖੀ ਗਤੀਵਿਧੀਆਂ ’ਚ ਸ਼ਾਮਲ ਸੀ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement