ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਤਿੰਨ ਦਿਨ ਬਾਅਦ ਆਉਣਾ ਸੀ ਪੰਜਾਬ

By : GAGANDEEP

Published : Dec 22, 2022, 2:44 pm IST
Updated : Dec 22, 2022, 2:44 pm IST
SHARE ARTICLE
photo
photo

ਬਰਨਾਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਬਰਨਾਲਾ: ਪੰਜਾਬ ਤੋਂ ਲੱਖਾਂ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਂਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿਚ ਉਹਨਾਂ ਨਾਲ ਕੀ ਭਾਣਾ ਵਾਪਰ ਜਾਵੇ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।  

ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਗਦੀਪ ਸਿੰਘ ਵਾਸੀ ਮਹਿਲ ਕਲਾਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਕੈਲਗਰੀ ਵਿਚ ਛੋਟੇ ਭਰਾ, ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਜਗਦੀਪ ਸਿੰਘ ਨੇ 25 ਦਸੰਬਰ ਨੂੰ ਕੈਨੇਡਾ ਤੋਂ ਮਹਿਲ ਕਲਾਂ ਪਰਤਣਾ ਸੀ ਪਰ ਇਹ ਭਾਣਾ ਵਰਤ ਗਿਆ। ਮਰਹੂਮ ਨੌਜਵਾਨ ਦਾ ਸਸਕਾਰ ਕੈਲਗਰੀ ਵਿਖੇ ਹੀ ਕੀਤਾ ਜਾਵੇਗਾ। ਮਰਹੂਮ ਜਗਦੀਪ ਸਿੰਘ, ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦਾ ਪੋਤਾ ਤੇ ਮਾਸਟਰ ਰਵੀਦੀਪ ਸਿੰਘ ਦਾ ਪੁੱਤਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement