ਬਿਨਾਂ ਇੰਟਰਵਿਊ ਦੇ ਲਓ ਯੂਕੇ ਦਾ Sure short visa, ਜਲਦੀ ਕਰੋ ਅਪਲਾਈ
Published : Jan 24, 2023, 12:52 pm IST
Updated : Jan 24, 2023, 3:39 pm IST
SHARE ARTICLE
Get Sure short visa of UK without interview, apply quickly
Get Sure short visa of UK without interview, apply quickly

ਜੇਕਰ ਤੁਹਾਡੀ ਪੜ੍ਹਾਈ ਵਿਚ ਕਾਫ਼ੀ ਸਮੇਂ ਦਾ ਗੈਪ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ। 

ਮੁਹਾਲੀ - ਯੂਕੇ ਜਾਣ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ ਹੈ। ਹਾਲ ਹੀ ਵਿਚ ਯੂਕੇ ਨੇ Sure short visa ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚੰਗੀ ਗੱਲ ਇਹ ਹੈ ਕਿ ਇਸ ਵੀਜ਼ੇ ਲਈ ਕਿਸੇ ਤਰ੍ਹਾਂ ਦੀ ਇੰਟਰਵਿਊ ਦੇਣ ਦੀ ਲੋੜ ਨਹੀਂ ਹੈ ਅਤੇ ਨਾ ਹੀ IELTS ਦੀ ਲੋੜ ਹੈ। ਨਾਲ ਹੀ ਜੇਕਰ ਤੁਹਾਡੀ ਪੜ੍ਹਾਈ ਵਿਚ ਕਾਫ਼ੀ ਸਮੇਂ ਦਾ ਗੈਪ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ। 

 

ਇਸ ਸਬੰਧੀ ਸਾਰੇ ਕੋਰਸ covered ਹਨ। ਇਸ ਲਈ ਜੇਕਰ ਤੁਸੀਂ ਯੂਕੇ ਜਾਣ ਦਾ ਆਪਣਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਤੁਰੰਤ ਅਪਲਾਈ ਕਰੋ। ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਪਵੇਗੀ, ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਭੇਜੇ। ਚੰਗੀ ਗੱਲ ਇਹ ਹੈ ਕਿ ਤੁਸੀਂ ਵੀਜ਼ਾ ਆਉਣ ਮਗਰੋਂ ਫੀਸ ਦੇ ਸਕਦੇ ਹੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ  9779775976 'ਤੇ ਕਾਲ ਕਰ ਸਕਦੇ ਹੋ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement