Kapurthala News: ਫਰਾਂਸ ਵਿਚ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Apr 24, 2024, 3:14 pm IST
Updated : Apr 24, 2024, 3:14 pm IST
SHARE ARTICLE
Punjabi youth died in France Kapurthala News in punjabi
Punjabi youth died in France Kapurthala News in punjabi

Kapurthala News : ਨਹਾਉਂਦੇ ਸਮੇਂ ਬ੍ਰੇਨ ਹੈਂਬਰ ਦਾ ਹੋਏ ਸਨ ਸ਼ਿਕਾਰ

Punjabi youth died in France Kapurthala News in punjabi :  ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਫਰਾਂਸ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਨੰਗਲ ਲੁਬਾਣਾ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Punjab News: ਪੰਜਾਬ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ, ਕਿਹਾ- ਵੀਆਰਐਸ ਲੈ ਕੇ ਆਪਣੇ ਆਪ ਨੂੰ ਪਿੰਜਰੇ ਤੋਂ ਬਾਹਰ ਮਹਿਸੂਸ ਕਰ ਰਿਹਾ  

 ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨਹਾਉਂਦੇ ਸਮੇਂ ਬ੍ਰੇਨ ਹੈਂਬਰ ਦਾ ਸ਼ਿਕਾਰ ਹੋ ਗਿਆ ਸੀ, ਜਿਸ ਨੂੰ ਉਸੇ ਵਕਤ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਮਨਜਿੰਦਰ ਸਿੰਘ ਨੇ ਕੁਝ ਸਮਾਂ ਭਾਰਤੀ ਫ਼ੌਜ ਵਿੱਚ ਵੀ ਨੌਕਰੀ ਕੀਤੀ ਹੋਈ ਹੈ। ਫਰਾਂਸ ਵਿੱਚ ਉਹ ਆਪਣੇ ਪਿੱਛੇ ਤਲਾਕਸ਼ੁਦਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। 

ਇਹ ਵੀ ਪੜ੍ਹੋ: Khanna Accident : ਖੁਸ਼ੀ-ਖੁਸ਼ੀ ਧੀ ਨੂੰ ਜਹਾਜ਼ ਚੜ੍ਹ ਕੇ ਏਅਰਪੋਰਟ ਤੋਂ ਵਾਪਸ ਆ ਰਹੇ ਪ੍ਰਵਾਰ ਦੀ ਪਲਟੀ ਕਾਰ 

ਮ੍ਰਿਤਕ ਦੇਹ ਨੂੰ ਸਾਰੀਆਂ ਕਾਨੂੰਨੀ ਕਰਵਾਈਆਂ ਮੁਕੰਮਲ ਕਰਨ ਉਪਰੰਤ ਭਾਰਤ ਉਸ ਦੇ ਜੱਦੀ ਪਿੰਡ ਨੰਗਲ ਲੁਬਾਣਾ ਭੇਜਿਆ ਜਾਵੇਗਾ, ਜਿਥੇ ਉਸ ਦੇ ਪਰਿਵਾਰਿਕ ਮੈਂਬਰ ਉਸ ਦਾ ਦਾ ਦਾਹ ਸਸਕਾਰ ਆਪਣੇ ਹੱਥੀਂ ਕਰਨਗੇ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjabi youth died in France Kapurthala News in punjabi ,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement