ਸਪੇਨ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪੰਜ ਭੈਣਾਂ ਦਾ ਸੀ ਇਕਲੌਤਾ ਭਰਾ
Published : Jun 24, 2022, 10:52 am IST
Updated : Jun 24, 2022, 3:19 pm IST
SHARE ARTICLE
photo
photo

ਪਿਓ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

 

 ਨਵਾਂ ਸ਼ਹਿਰ: ਨਵਾਂ ਸ਼ਹਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਸਬ-ਡਵੀਜ਼ਨ ਬਲਾਚੌਰ ਵਿਚ ਪੈਂਦੇ ਪਿੰਡ ਖੋਜਾ ਬੇਟ ਦੇ ਸਪੇਨ ਗਏ ਕਿਰਤੀ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। 
 

Death Death
 

 ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਚੰਨੀ (24)  ਵਜੋਂ ਹੋਈ ਹੈ। ਉਕਤ ਨੌਜਵਾਨ ਬੀਤੇ ਦਿਨ ਇਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਪੰਜ ਭੈਣਾਂ ਦਾ ਭਰਾ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement