Punjabi dies in Canada News: ਐਡਮਿੰਟਨ 'ਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Jul 24, 2025, 1:35 pm IST
Updated : Jul 24, 2025, 1:35 pm IST
SHARE ARTICLE
Punjabi dies in Edmonton canada News
Punjabi dies in Edmonton canada News

2017 ਵਿਚ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ

Punjabi dies in Edmonton canada News: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਭਿਸ਼ੇਕ ਸ਼ਰਮਾ (27 ਸਾਲਾ) ( Abhishek Sharma dies in Edmonton) ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਸੰਗਰੂਰ ਦੇ ਪਿੰਡ ਸੋਹੀਆਂ ਦਾ ਰਹਿਣ ਵਾਲਾ ਸੀ। 

ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਅਭਿਸ਼ੇਕ ਸ਼ਰਮਾ ਬਹੁਤ ਹੀ ਨਿੱਘੇ ਸੁਭਾਅ ਦਾ ਨੌਜਵਾਨ ਸੀ ਤੇ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। 

"(For more news apart from “Punjabi dies in Edmonton canada News, ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement