ਇਕ ਹੋਰ ਪੰਜਾਬੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By : GAGANDEEP

Published : Feb 25, 2023, 8:38 am IST
Updated : Feb 25, 2023, 12:10 pm IST
SHARE ARTICLE
punjabi youth
punjabi youth

ਮ੍ਰਿਤਕ ਪਰਿਵਾਰ ਨਾਲ ਪੱਕੇ ਤੌਰ 'ਤੇ ਰਹਿ ਰਿਹਾ ਸੀ ਕੈਨੇਡਾ

 

 ਵਿਨੀਪੈਗ:  ਹਰ ਰੋਜ਼ ਵਿਦੇਸ਼ ਵਿਚ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ਤੇਜ਼ ਰਫਤਾਰ ਟਰੱਕ 3 ਬੱਸਾਂ ਨੂੰ ਮਾਰੀ ਟੱਕਰ, 13 ਦੀ ਮੌਤ 

 ਮ੍ਰਿਤਕ ਦੀ ਪਹਿਚਾਣ ਹਰਦਮਨ ਸਿੰਘ ਕਾਹਲੋਂ ਪੁੱਤਰ ਜਗਜੀਤ ਸਿੰਘ ਕਾਹਲੋਂ ਪਿੰਡ ਅਲੂਣਾ( ਲੁਧਿਆਣਾ) ਵਜੋਂ ਹੋਈ ਹੈ। ਹਰਦਮਨ 7 ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਦੇ ਪੱਕੇ ਤੌਰ ’ਤੇ ਵਸਨੀਕ ਵਜੋਂ ਗਿਆ ਸੀ।  ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ  ਕੈਨੇਡਾ ਦੇ ਸ਼ਹਿਰ ਵਿਨੀਪੈਗ ’ਚ ਹਰਦਮਨ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਕੁਝ ਦਿਨ ਹਸਪਤਾਲ ’ਚ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਨੂੰ ਛੱਡ ਗਿਆ।

ਇਹ ਵੀ ਪੜ੍ਹੋ: ਕੋਲਡ ਸਟੋਰ ਦਾ ਬੁਆਇਲਰ ਫਟਣ ਕਾਰਨ ਡਿੱਗਿਆ ਲੈਂਟਰ , 27 ਮਜ਼ਦੂਰ ਦੱਬੇ  

Location: Canada, Manitoba, Winnipeg

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement