ਇਟਲੀ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਹੋਈ ਮੌਤ

By : GAGANDEEP

Published : May 25, 2023, 9:15 pm IST
Updated : May 25, 2023, 9:33 pm IST
SHARE ARTICLE
PHOTO
PHOTO

ਮ੍ਰਿਤਕ ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਮਿਲਾਨ : ਇਟਲੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ (28) ਵਜੋਂ ਹੋਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਸੀ।

 ਇਹ ਵੀ ਪੜ੍ਹੋ:ਕੌਮੀ ਇਨਸਾਫ਼ ਮੋਰਚੇ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਠ ਕਰਕੇ ਕੀਤਾ ਵੱਡਾ ਐਲਾਨ 

ਮ੍ਰਿਤਕ ਦੇ  ਪਿਤਾ ਨੇ ਦਸਿਆ ਕਿ ਉਨ੍ਹਾਂ ਆਪਣੇ ਪੁੱਤ ਨੂੰ ਦਮ ਤੋੜਦਿਆਂ ਅੱਖੀਂ ਵੇਖਿਆ, ਜਦੋਂ ਉਸ ਨੂੰ ਥੋੜ੍ਹਾ ਬਿਮਾਰ ਹੋਣ 'ਤੇ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾ ਰਹੇ ਸਨ ਤਾਂ ਉਸ ਨੇ ਰਸਤੇ ਵਿਚ 'ਚੰਗਾ ਪਾਪਾ, ਆਪਣਾ ਧਿਆਨ ਰੱਖਣਾ' ਕਹਿ ਕੇ ਆਖ਼ਰੀ ਸਾਹ ਲਏ। ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ  ਮਿਲਣ ਤੋਂ ਬਾਅਦ ਪੰਜਾਬੀ ਭਾਈਚਾਰੇ ਚ ਸੋਗ ਦੀ ਲਹਿਰ ਫੈਲ ਗਈ। 

 ਇਹ ਵੀ ਪੜ੍ਹੋ : ਜੇ ਮੈਂ ਪੈਸੇ ਲਏ ਹਨ ਤਾਂ ਮੈਨੂੰ ਜੇਲ ਅੰਦਰ ਕਰ ਦਿਓ, 31 ਤਰੀਕ ਉਡੀਕਣ ਦੀ ਕੀ ਲੋੜ ਹੈ- ਸਾਬਕਾ ਮੁੱਖ ਮੰਤਰੀ ਚੰਨੀ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement