ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ 'ਚ ਹੋਈ ਮੌਤ

By : GAGANDEEP

Published : Aug 25, 2023, 4:05 pm IST
Updated : Aug 25, 2023, 4:05 pm IST
SHARE ARTICLE
photo
photo

ਇਕ ਸਾਲ ਪਹਿਲਾਂ ਕੈਨੇਡਾ ਗਈ ਸੀ ਮ੍ਰਿਤਕ ਲੜਕੀ

 

 ਰੁਦਰਾਪੁਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: ਜ਼ੀਰਾ : ਭੇਦਭਰੇ ਹਾਲਾਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਲੜਕੀ  ਮਾਲਟਨ ਵਿਚ ਸਾਈਕਲ 'ਤੇ ਜਾ ਰਹੀ ਹੈ ਕਿ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ 

ਕਾਰ ਹੇਠਾਂ ਆਉਣ ਕਾਰਨ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਕੀਰਤੀ ਬਾਵੇਜਾ ਵਜੋਂ ਹੋਈ। ਲੜਕੀ ਉੱਤਰਾਖੰਡ ਦੇ ਰੁਦਰਪੁਰ ਦੀ ਰਹਿਣ ਵਾਲੀ ਸੀ ਤੇ ਇਖ ਸਾਲ ਪਹਿਲਾਂ ਹੀ ਉਚੇਰੀ ਪੜ੍ਹਾਈ ਲ਼ਈ ਕੈਨੇਡਾ ਗਈ ਸੀ।  

Location: India, Uttarakhand, Rudrapur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement