ਚੰਗੇ ਭਵਿੱਖ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By : GAGANDEEP

Published : Sep 25, 2023, 11:43 am IST
Updated : Sep 25, 2023, 12:16 pm IST
SHARE ARTICLE
photo
photo

ਅੰਮ੍ਰਿਤਸਰ ਦੇ ਪੱਲ੍ਹਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

 ਅੰਮ੍ਰਿਤਸਰ: ਰੋਜ਼ੀ ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ (27) ਪੁੱਤਰ ਪਰਮਜੀਤ ਸਿੰਘ ਵਜੋਂ ਹੋਈ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਪੱਲ੍ਹਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਕੀ ਪੱਕੇ ਤੌਰ 'ਤੇ ਬਰਖਾਸਤ ਹੋਵੇਗੀ ਮਹਿਲਾ ਕੋਚ? CM ਖੱਟਰ ਖਿਲਾਫ ਬਿਆਨ 'ਤੇ ਖੇਡ ਵਿਭਾਗ ਦੀ ਕਾਰਵਾਈ 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਦੀਪ ਨਵੰਬਰ 2022 ਵਿਚ ਪੁਰਤਗਾਲ ਵਿਖੇ ਚੰਗੇ ਭਵਿੱਖ ਲਈ ਗਿਆ ਸੀ। ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਏਅਰਪੋਰਟ ਤੱਕ ਪੁੱਜਣ ਉਪਰੰਤ ਦੇਰ ਰਾਤ ਤੱਕ ਪਿੰਡ ਪੁੱਜਣ ’ਤੇ ਅੱਜ 25 ਸਤੰਬਰ ਨੂੰ ਉਸ ਦਾ ਸਸਕਾਰ ਪਿੰਡ ਪੱਲ੍ਹਾ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੁਲਿਸ ਨੇ ਨਸ਼ਾ ਤਸਕਰ ਨੂੰ ਸਿਖਾਇਆ ਸਬਕ, ਗੰਜਾ ਕਰਾਇਆ ਉਸ ਦੇ ਇਲਾਕੇ 'ਚ ਹੀ ਘੁੰਮਾਇਆ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement