ਚਾਵਾਂ ਨਾਲ ਪਾਲੇ ਪੁੱਤ ਦੀ ਇਟਲੀ 'ਚ ਹੋਈ ਦਰਦਨਾਕ ਮੌਤ
Published : Apr 26, 2021, 12:15 pm IST
Updated : Apr 26, 2021, 12:15 pm IST
SHARE ARTICLE
Poonamdeep Singh Sherry
Poonamdeep Singh Sherry

ਪੰਜਾਬ ਦੇ ਟਾਂਡਾ ਦਾ ਰਹਿਣ ਵਾਲਾ ਸੀ ਮ੍ਰਿਤਕ

ਮੁਹਾਲੀ: ਅੱਜ ਦੋ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾਣਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

Poonamdeep Singh SherryPoonamdeep Singh Sherry

ਅਜਿਹੀ ਹੀ ਖਬਰ ਇਟਲੀ ਤੋਂ ਆਈ ਹੈ। ਜਿਥੇ ਇਕ ਨੌਜਵਾਨ ਪੂਨਮਦੀਪ ਸਿੰਘ ਸ਼ੈਰੀ ਦੀ ਇਟਲੀ ’ਚ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਸ਼ੈਰੀ ਪਿਛਲੇ 10 ਸਾਲ ਤੋਂ ਇਟਲੀ ਦੇ ਮਾਨਤੋਵਾ ਸ਼ਹਿਰ ਵਿਚ ਰਹਿ ਰਿਹਾ ਸੀ।

DeathDeath

ਨੌਜਵਾਨ ਪੰਜਾਬ ਦੇ ਟਾਂਡਾ ਦੇ ਪਿੰਡ ਮਿਆਣੀ ਦਾ ਰਹਿਣ ਵਾਲਾ ਸੀ । ਉਸ ਦੇ ਪਿਤਾ ਦਾ ਨਾਂ  ਹਰਭਜਨ ਸਿੰਘ ਸੀ। ਜਾਣਕਾਰੀ ਮੁਤਾਬਕ ਉਸ ਦਾ ਇਕ ਭਰਾ ਪਰਿਵਾਰ ਸਮੇਤ ਕੈਨੇਡਾ ਰਹਿੰਦਾ ਹੈ ਅਤੇ ਮਾਤਾ ਪਿੰਡ ਮਿਆਣੀ ਰਹਿੰਦੀ ਹੈ। ਲੱਖਾਂ ਰੁਪਏ ਖਰਚ ਕਰ ਉਸ ਨੂੰ ਕੰਮ ਕਾਰ ਲਈ ਇਟਲੀ ਭੇਜਿਆ ਸੀ ਤਾਂ ਕਿ ਉਹ ਬੁਢਾਪੇ ਦਾ ਸਹਾਰਾ ਬਣੇਗਾ ਪਰ ਵਾਹਿਗੁਰੂ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement