Punjabi Dies In Italy: 31 ਸਾਲਾ ਪੰਜਾਬੀ ਨੌਜਵਾਨ ਨਿਰਮਲ ਸਿੰਘ ਦੀ ਇਟਲੀ ’ਚ ਮੌਤ
Published : Jan 27, 2025, 3:01 pm IST
Updated : Jan 27, 2025, 3:01 pm IST
SHARE ARTICLE
Punjabi Dies In Italy
Punjabi Dies In Italy

ਰੋਜ਼ੀ ਰੋਟੀ ਕਮਾਉਣ ਲਈ 2 ਸਾਲ ਪਹਿਲਾਂ ਗਿਆ ਸੀ ਵਿਦੇਸ਼

 


Punjabi Dies In Italy: ਵਿਦੇਸ਼ ਤੋਂ ਪੰਜਾਬੀਆ ਲਈ ਇੱਕ ਹੋਰ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਮਿਲੀ ਜਾਣਕਾਰੀ ਅਨੁਸਾਰ ਪਿੰਡ ਛਾਪਿਆ ਵਾਲੀ ਨੇੜੇ ਬਾਬਾ ਬਕਾਲਾ ਸਾਹਿਬ ਠਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਨਿਰਮਲ ਸਿੰਘ 2 ਸਾਲ ਪਹਿਲਾਂ ਹੀ ਇਟਲੀ ਪਹੁੰਚਿਆ ਸੀ। ਬੀਤੇ ਦਿਨ ਉਸ ਦੀ ਮੌਤ ਹੋ ਗਈ। 

ਇਟਲੀ ਦੇ ਸਿੱਖ ਆਗੂ ਭਾਈ ਪ੍ਰਗਟ ਸਿੰਘ ਖ਼ਾਲਸਾ ਨੇ ਦੱਸਿਆ ਕਿ ਮ੍ਰਿਤਕ ਜਿਸ ਦੇ ਪਿਤਾ ਅਜੀਤ ਸਿੰਘ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ, ਜੋ ਕਿ ਪਰਿਵਾਰ ਦੀ ਰੋਜ਼ੀ ਰੋਟੀ ਲਈ ਇਟਲੀ ਆਇਆ ਸੀ, ਮ੍ਰਿਤਕ ਦੀ ਪਤਨੀ ਅਤੇ 5 ਸਾਲ ਦਾ ਬੱਚਾ ਪੰਜਾਬ ਵਿੱਚ ਹੀ ਰਹਿੰਦੇ ਹਨ। ਭਾਈ ਪ੍ਰਗਟ ਸਿੰਘ ਖ਼ਾਲਸਾ ਨੇ ਇਟਲੀ ਵੱਸਦੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਮਦਦ ਕੀਤੀ ਜਾਵੇ।

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement