Punjaban dies in Canada Tapa News: ਪੰਜਾਬ ਦੀ ਧੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Mar 27, 2025, 8:28 am IST
Updated : Mar 27, 2025, 10:40 am IST
SHARE ARTICLE
Punjaban dies in Canada Tapa News
Punjaban dies in Canada Tapa News

Punjaban dies in Canada Tapa News: ਬਠਿੰਡਾ ਦੇ ਤਪਾ ਦੀ ਰਹਿਣ ਵਾਲੀ ਮ੍ਰਿਤਕ

Punjaban dies in Canada Tapa News: ਪੰਜਾਬ ਦੀ ਧੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਹਿਚਾਣ ਨਵਦੀਪ ਕੌਰ ਵਜੋਂ ਹੋਈ ਹੈ। ਜੋ ਕਿ ਉਚੇਰੀ ਪੜ੍ਹਾਈ ਲਈ ਸਵਾ ਸਾਲ ਪਹਿਲਾਂ ਹੀ ਵਿਦੇਸ਼ ਗਈ ਹੈ। ਮ੍ਰਿਤਕ ਬਠਿੰਡਾ ਦੇ ਤਪਾ ਦੀ ਰਹਿਣ ਵਾਲੀ ਸੀ। 

ਜਾਣਕਾਰੀ ਦਿੰਦਿਆਂ ਨਵਦੀਪ ਦੇ ਮਾਪਿਆਂ ਨੇ ਦੱਸਿਆ ਕਿ ਨਵਦੀਪ ਕੌਰ ਦਾ ਵਿਆਹ 2 ਸਾਲ ਪਹਿਲਾਂ ਰਾਮਪੁਰਾ ਫੂਲ ਦੇ ਲਵਦੀਪ ਸਿੰਘ ਨਾਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਆਈਲੈੱਟਸ ਕਰਨ ਮਗਰੋਂ ਜਨਵਰੀ 2024 'ਚ ਨਵਦੀਪ ਕੌਰ ਪੜ੍ਹਾਈ ਲਈ ਕੈਨੇਡਾ ਗਈ ਸੀ ਪਰ ਉਨ੍ਹਾਂ ਦੇ ਜਵਾਈ ਦੀ ਹਾਲੇ ਵੀਜ਼ੇ ਦੀ ਫਾਈਲ ਲੱਗੀ ਹੋਈ ਸੀ। ਦੋ ਦਿਨ ਪਹਿਲਾਂ ਕੈਨੇਡਾ ਤੋਂ ਫੋਨ ਆਇਆ ਕਿ ਨਵਦੀਪ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement