Punjabi Arrested in US: ਅਮਰੀਕਾ 'ਚ ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
Published : Sep 27, 2025, 6:49 am IST
Updated : Sep 27, 2025, 6:49 am IST
SHARE ARTICLE
Punjabi Arrested in US: ਅਮਰੀਕਾ 'ਚ ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
Punjabi Arrested in US: ਅਮਰੀਕਾ 'ਚ ਕਈ ਵਾਹਨਾਂ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਇਮੀਗ੍ਰੇਸ਼ਨ ਕਾਰਵਾਈ ਪੂਰੀ ਹੋਣ ਤਕ ਹਿਰਾਸਤ ਵਿਚ ਰਹੇਗਾ।

Punjabi Arrested in US: ਕੈਲੀਫੋਰਨੀਆ ਵਿਚ ਪਿਛਲੇ ਸਾਲ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਨੂੰ ਟੱਕਰ ਮਾਰਨ ਦੋਸ਼ ਵਿਚ ਇਕ ਪੰਜਾਬੀ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹਾਦਸੇ ਵਿਚ ਇਕ ਪੰਜ ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਈ ਸੀ।

ਯੂਐਸ ਇਮੀਗ੍ਰੇਸ਼ਨ ਅਤੇ ਕਸਟਮ ਇਨਫ਼ੋਰਸਮੈਂਟ ਨੇ ਪਿਛਲੇ ਮਹੀਨੇ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਹੁਣ ਇਮੀਗ੍ਰੇਸ਼ਨ ਕਾਰਵਾਈ ਪੂਰੀ ਹੋਣ ਤਕ ਹਿਰਾਸਤ ਵਿਚ ਰਹੇਗਾ। ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਪ੍ਰਤਾਪ ਸਿੰਘ ਅਕਤੂਬਰ 2022 ਵਿਚ ਅਮਰੀਕਾ ਦੀ ਦੱਖਣੀ ਸਰਹੱਦ ਪਾਰ ਕਰ ਕੇ ਗ਼ੈਰ-ਕਾਨੂੰਨੀ ਤੌਰ ’ਤੇ ਦੇਸ਼ ਵਿਚ ਦਾਖ਼ਲ ਹੋਇਆ ਸੀ।    (ਏਜੰਸੀ)

(For more news apart from “Punjabi Pratap Singh arrested in US, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement