Punjabi boy death in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਗੱਭਰੂ ਦੀ ਹੋਈ ਮੌਤ

By : GAGANDEEP

Published : Oct 27, 2023, 7:15 pm IST
Updated : Oct 27, 2023, 7:15 pm IST
SHARE ARTICLE
Punjabi boy death in Canada
Punjabi boy death in Canada

Punjabi boy death in Canada: 2018 'ਚ ਗਿਆ ਸੀ ਵਿਦੇਸ਼

 

Punjabi boy death in Canada: ਕੈਨੇਡਾ ਦੇ ਕੈਲਗਰੀ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਵਨਿੰਦਰ ਸਿੰਘ ਰਿੰਕੂ ਵਜੋਂ ਹੋਈ ਹੈ। ਮ੍ਰਿਤਕ 2018 'ਚ ਵਿਦੇਸ਼ ਗਿਆ ਸੀ।  

ਇਹ ਵੀ ਪੜ੍ਹੋ: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

ਮ੍ਰਿਤਕ ਅਵਨਿੰਦਰ ਬਰਨਾਲਾ ਦਾ ਰਹਿਣ ਵਾਲਾ ਸੀ। ਜਿਸ ਸਬੰਧੀ ਜਾਣਕਾਰੀ ਦਿੰਦੇ ਹਰਪਾਲ ਸਿੰਘ ਟੀਕੂ ਪਟਵਾਰੀ ਨੇ ਦਸਿਆ ਕਿ ਅਵਨਿੰਦਰ ਸਿੰਘ ਜੋ ਕਿ 2018 'ਚ ਪੀਆਰ ਹੋ ਕੇ ਕਨੇਡਾ ਗਿਆ ਸੀ। ਜਿਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਵੱਖ-ਵੱਖ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਅਤੇ ਗੁਰਸ਼ਰਨ ਸਿੰਘ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਹੈ

ਇਹ ਵੀ ਪੜ੍ਹੋ: Kharar road accident: ਖਰੜ 'ਚ ਰਾਤ ਦੀ ਡਿਊਟੀ ਲਈ ਜਾ ਰਹੇ ਸੁਰੱਖਿਆ ਗਾਰਡ ਦੀ ਸੜਕ ਹਾਦਸੇ 'ਚ ਹੋਈ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement