Punjabi Youth Death in New Zealand: ਨਿਊਜ਼ੀਲੈਂਡ ਵਿਚ ਪੰਜਾਬੀ ਨੌਜਵਾਨ ਦੀ ਮੌਤ; ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼
Published : Oct 27, 2023, 6:45 pm IST
Updated : Oct 27, 2023, 6:45 pm IST
SHARE ARTICLE
Punjabi Youth Death in New Zealand
Punjabi Youth Death in New Zealand

ਫਤਿਹਗੜ੍ਹ ਚੂੜੀਆਂ ਦੇ ਪਿੰਡ ਖੈਰਾ ਕਲਾਂ ਨਾਲ ਸਬੰਧਤ ਸੀ ਨੌਜਵਾਨ

Punjabi Youth Death in New Zealand News Punjabi: ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖੈਰਾ ਕਲਾਂ ਦੇ ਨੌਜਵਾਨ ਜੋਬਨ ਦੀ ਨਿਊਜ਼ੀਲੈਂਡ’ਚ ਮੌਤ ਹੋਈ ਹੈ। ਇਸ ਖ਼ਬਰ ਤੋਂ ਬਾਅਦ ਪ੍ਰਵਾਰ ਮੈਂਬਰਾਂ ਅਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਜੋਬਨ 2019 ਵਿਚ ਨਿਊਜ਼ੀਲੈਂਡ ਗਿਆ ਸੀ। ਪੀੜਤ ਪ੍ਰਵਾਰ ਨੇ ਨੌਜਵਾਨ ਦੀ ਦੇਹ ਵਾਪਸ ਲਿਆਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ।

 (For more news apart from Punjabi Youth Death in New Zealand News Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement