Punjabi girl died in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ 20 ਸਾਲਾਂ ਪੰਜਾਬਣ ਦੀ ਹੋਈ ਮੌਤ

By : GAGANDEEP

Published : Nov 27, 2023, 8:38 am IST
Updated : Nov 27, 2023, 9:57 am IST
SHARE ARTICLE
Punjabi girl died in Canada News in punjabi
Punjabi girl died in Canada News in punjabi

Punjabi girl died in Canada: 6 ਮਹੀਨੇ ਪਹਿਲਾਂ ਹੀ ਵਿਦੇਸ਼ ਗਈ ਸੀ ਮ੍ਰਿਤਕ

Punjabi girl died in Canada News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ  ਹੈ, ਜਿਥੇ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: Gippy Grewal News: ਗੋਲੀਬਾਰੀ ਤੋਂ ਬਾਅਦ ਮੀਡੀਆ ਸਾਹਮਣੇ ਆਏ ਗਿੱਪੀ ਗਰੇਵਾਲ, ਕਿਹਾ- ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ 

 ਮ੍ਰਿਤਕ ਦੀ ਪਹਿਚਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕ ਲੜਕੀ ਮਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ।  

ਇਹ ਵੀ ਪੜ੍ਹੋ: Punjabi youth shot dead in Manila: ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ 

ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਿਰੀ ਗਈ ਸੀ ਅਤੇ ਬੀਤੇ ਕੱਲ੍ਹ ਉਸ ਦੀ ਸਹੇਲੀ ਦਾ ਫੋਨ ਆਇਆ ਕਿ ਉਸ ਨੂੰ ਠੰਢ ਲੱਗਣ ਉਪਰੰਤ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement