The death of a young man in Canada: ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

By : GAGANDEEP

Published : Nov 27, 2023, 9:40 am IST
Updated : Nov 27, 2023, 9:56 am IST
SHARE ARTICLE
The death of a young man in Canada News in punjabi
The death of a young man in Canada News in punjabi

The death of a young man in Canada

ਅੱThe death of a young man in Canada News in punjabi :ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਇਹ ਵੀ ਪੜ੍ਹੋ: Shubman Gill News: ਗੁਜਰਾਤ ਟਾਈਟਨਸ ਦੀ ਕਪਤਾਨੀ ਸੰਭਾਲਣਗੇ ਸ਼ੁਭਮਨ ਗਿੱਲ! 

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjabi girl died in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ 20 ਸਾਲਾਂ ਪੰਜਾਬਣ ਦੀ ਹੋਈ ਮੌਤ 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨ ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮ੍ਰਿਤਕ ਪਿੱਛੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਮੌਤ ਹੋ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement