Death of Punjabi in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ; ਅੱਜ ਵਾਪਸ ਆਉਣਾ ਸੀ ਪੰਜਾਬ
Published : Dec 27, 2023, 7:43 pm IST
Updated : Dec 27, 2023, 7:43 pm IST
SHARE ARTICLE
Death of Punjabi youth due to heart attack in Canada
Death of Punjabi youth due to heart attack in Canada

ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਵਿਚ ਸੋਗ ਦੀ ਲਹਿਰ

Death of Punjabi in Canada: ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਮਛਰਾਲਾ ਵਿਖੇ ਉਸ ਸਮੇ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਫਲਾਈਟ 'ਤੇ ਬੈਠਣਾ ਸੀ ਅਤੇ ਬੁਧਵਾਰ ਦੇਰ ਰਾਤ ਭਾਰਤ ਪਹੁੰਚਣਾ ਸੀ ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਦਸਿਆ ਜਾ ਰਿਹਾ ਹੈ ਕਿ ਫਲਾਈਟ ਚੜ੍ਹਨ ਤੋਂ ਕਰੀਬ ਤਿੰਨ ਘੰਟੇ ਪਹਿਲਾਂ ਹੀ ਉਸ ਨੂੰ ਜ਼ਬਰਦਸਤ ਹਾਰਟ ਅਟੈਕ ਆਇਆ ਜਿਸ ਨਾਲ ਉਸ ਦੀ ਹਸਪਤਾਲ ’ਚ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਸ਼ਾਨ ਸਿੰਘ ਮਛਰਾਲਾ ਨੇ ਦਸਿਆ ਕਿ ਉਨ੍ਹਾਂ ਦਾ ਬੇਟਾ ਅਮਨਦੀਪ ਸਿੰਘ (ਗੋਪੀ ) 2019 ਵਿਚ ਸਟੱਡੀ ਵੀਜ਼ਾ ਉਤੇ ਕੈਨੇਡਾ ਗਿਆ ਸੀ ਅਤੇ ਉਥੇ ਬਰੈਂਪਟਰ ਵਿਚ ਰਹਿ ਰਿਹਾ ਸੀ। ਕੁੱਝ ਮਹੀਨੇ ਪਹਿਲਾਂ ਸਤੰਬਰ 2023 ਵਿਚ ਉਹ ਅਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਛਰਾਲਾ ਵਿਖੇ ਆਇਆ ਸੀ।

(For more Punjabi news apart from Death of Punjabi youth due to heart attack in Canada, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement