ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Apr 28, 2023, 4:07 pm IST
Updated : Apr 28, 2023, 4:07 pm IST
SHARE ARTICLE
Death of Punjabi youth in America due to heart attack
Death of Punjabi youth in America due to heart attack

ਕਰੀਬ ਮਹੀਨਾ ਪਹਿਲਾਂ ਹੀ ਪਹੁੰਚਿਆ ਸੀ ਵਿਦੇਸ਼

 

ਖਡੂਰ ਸਾਹਿਬ: ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਦੇਸ਼ ਪਹੁੰਚਿਆ ਸੀ। ਨੌਜਵਾਨ ਦੀ ਪਛਾਣ ਤਰਲੋਚਨ ਸਿੰਘ ਵਾਸੀ ਧੂੰਦਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਈਦ ਦੀ ਛੁੱਟੀ ਮਨਾ ਕੇ ਵਾਪਸ ਆਪਣੇ ਕੰਮ 'ਤੇ ਪਰਤ ਰਹੇ ਕਾਮਿਆਂ ਦੀ ਪਲਟੀ ਕਿਸ਼ਤੀ, 11 ਦੀ ਮੌਤ 

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਤਰਲੋਚਨ ਸਿੰਘ ਰਾਤ ਨੂੰ ਰੋਟੀ ਖਾਣ ਮਗਰੋਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ। ਸਵੇਰੇ ਜਾਣਕਾਰੀ ਮਿਲੀ ਕਿ ਉਸ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਵਿਦੇਸ਼ ਵਿਚ ਉਹ ਭੂਆ ਦੇ ਲੜਕਿਆਂ ਨਾਲ ਰਹਿ ਰਿਹਾ ਸੀ।  

ਇਹ ਵੀ ਪੜ੍ਹੋ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ, ਧੀਆਂ ਨੇ ਫਿਰ ਵਧਾਇਆ ਮਾਣ 

ਇਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਦੇਹ ਨੂੰ ਦੇਸ਼ ਵਾਪਸ ਲਿਆਉਣ ਲਈ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਵਲੋਂ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement