Punjabi died in England Kahnuwan News: ਪੰਜਾਬੀ ਨੌਜਵਾਨ ਦੀ ਇੰਗਲੈਂਡ ਵਿਚ ਮੌਤ, ਅਪੈਂਡੈਕਸ ਦੀ ਨਾੜ ਫਟਨ ਕਾਰਨ ਗਈ ਜਾਨ
Published : Jun 28, 2025, 7:15 am IST
Updated : Jun 28, 2025, 7:41 am IST
SHARE ARTICLE
Abhishek Thakur died in England
Abhishek Thakur died in England

Punjabi died in England: ਗੁਰਦਾਸਪੁਰ ਦੇ ਪਿੰਡ ਕਾਹਨੂੰਵਾਨ ਨਾਲ ਸੀ ਸਬੰਧਿਤ

Punjabi youth dies in England Kahnuwan News: ਜ਼ਿਲ੍ਹੇ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਕਾਹਨੂੰਵਾਨ ਦੇ ਇੱਕ ਨੌਜਵਾਨ ਦੀ ਇੰਗਲੈਂਡ ਵਿਚ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਦੇ ਮੁਖੀ ਲਖਬੀਰ ਸਿੰਘ ਠਾਕੁਰ ਨੇ ਦੱਸਿਆ ਕਿ ਉਸ ਦੇ ਪੱਤਰ ਅਭਿਸ਼ੇਕ ਠਾਕੁਰ (24) (Abhishek Thakur died in England) ਦੀ ਬੀਤੇ ਦਿਨ ਅਪੈਂਡੈਕਸ ਦੀ ਨਾੜ ਫਟਨ ਕਾਰਨ ਮੌਤ ਹੋ ਗਈ ਹੈ।

 ਉਨ੍ਹਾਂ ਦਸਿਆ ਕਿ ਉਸ ਦਾ ਪੁੱਤਰ ਕਰੀਬ ਦੋ ਸਾਲ ਪਹਿਲਾਂ ਰੋਜ਼ਗਾਰ ਲਈ ਵਿਦੇਸ਼ ਗਿਆ ਸੀ। ਹੁਣ ਇੰਗਲੈਂਡ ਦੀ ਇੱਕ ਸੇਵਾ ਸੰਸਥਾ ਵੱਲੋਂ ਜ਼ਿੰਮੇਵਾਰੀ ਲਈ ਗਈ ਹੈ ਕਿ ਉਨ੍ਹਾਂ ਵੱਲੋਂ ਅਭਿਸ਼ੇਕ ਦਾ ਪੋਸਟਮਾਟਮ ਕਰਵਾ ਕੇ ਲੋੜੀਂਦੀ ਕਾਗ਼ਜ਼ੀ ਕਰਵਾਈ ਕਰਨ ਤੋਂ ਬਾਅਦ ਮ੍ਰਿਤਕ ਦੇਹ ਵਾਪਸ ਭਾਰਤ ਭੇਜਣਗੇ। 


ਕਾਹਨੂੰਵਾਨ ਤੋਂ ਹਰਜਿੰਦਰ ਸਿੰਘ ਜੱਜ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement