ਰਿਪੁਦਮਨ ਮਲਿਕ ਕਤਲ ਕੇਸ 'ਚ 2 ਮੁਲਜ਼ਮ ਗ੍ਰਿਫ਼ਤਾਰ 
Published : Jul 28, 2022, 3:33 pm IST
Updated : Jul 28, 2022, 3:33 pm IST
SHARE ARTICLE
Ripudaman Singh Malik
Ripudaman Singh Malik

21 ਸਾਲਾ ਟੈਨਰ ਫੌਕਸ ਅਤੇ 23 ਸਾਲਾ ਜੋਸ ਲੋਪੇਜ਼ 'ਤੇ ਕਤਲ ਦਾ ਇਲਜ਼ਾਮ

 

ਬਰੈਂਪਟਨ - ਕੈਨੇਡਾ 'ਚ ਸਿੱਖ ਕਾਰੋਬਾਰੀ ਰਿਪੁਦਮਨ ਮਲਿਕ ਕਤਲਕਾਂਡ 'ਚ ਪੁਲਿਸ ਨੇ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਇਸ ਕਤਲ ਕੇਸ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 21 ਸਾਲਾ ਟੈਨਰ ਫੌਕਸ ਅਤੇ 23 ਸਾਲਾ ਜੋਸ ਲੋਪੇਜ਼ 'ਤੇ ਕਤਲ ਦਾ ਇਲਜ਼ਾਮ ਹੈ। 14 ਜੁਲਾਈ ਨੂੰ ਮਲਿਕ ਦਾ ਕਤਲ ਕੀਤਾ ਗਿਆ ਸੀ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਫਿਲਹਾਲ ਕੈਨੇਡਾ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਪਿੱਛੇ ਹੋਰ ਕੋਈ ਹੈ ਜਾਂ ਨਹੀਂ। ਸਥਾਨਕ ਮੀਡੀਆ ਨੇ ਦੱਸਿਆ ਕਿ ਕੈਨੇਡੀਅਨ ਪੁਲਿਸ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਅੱਤਵਾਦੀ ਬੰਬ ਧਮਾਕੇ ਦੇ ਦੁਖਦਾਈ ਕੇਸ ਵਿਚ ਬਰੀ ਕੀਤੇ ਗਏ 75 ਸਾਲਾ ਸਿੱਖ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement