Canada News: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੀ ਭੈਣ ਨੂੰ ਮਿਲਣ ਲਈ ਗਿਆ ਸੀ ਵਿਦੇਸ਼
Published : Aug 29, 2025, 9:05 am IST
Updated : Aug 29, 2025, 9:05 am IST
SHARE ARTICLE
Punjabi death in Canada News
Punjabi death in Canada News

ਜਗਰਾਉਂ ਨਾਲ ਸਬੰਧਿਤ ਸੀ ਮ੍ਰਿਤਕ

 Punjabi death in Canada News  ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਬ੍ਰਿਟਿਸ਼ ਕੋਲੰਬੀਆ ਵਿਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਵਜੋਂ ਹੋਈ ਹੈ। ਮ੍ਰਿਤਕ ਜਗਰਾਉਂ ਨਾਲ ਸਬੰਧਿਤ ਸੀ।  

ਮਿਲੀ ਜਾਣਕਾਰੀ ਅਨੁਸਾਰ ਕਿੰਦਾ ਕਰੀਬ ਦੋ ਮਹੀਨੇ ਪਹਿਲਾਂ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਗਿਆ ਸੀ। ਉੱਥੇ ਉਹ ਆਪਣੀ ਭੈਣ ਦੇ ਘਰ ਬੱਚਿਆਂ ਨਾਲ ਕ੍ਰਿਕਟ ਖੇਡਣ ਜਾ ਰਿਹਾ ਸੀ ਕਿ ਤਿਆਰ ਹੁੰਦਿਆਂ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਇਸ ਮਗਰੋਂ ਉਸ ਦੀ ਮੌਤ ਹੋ ਗਈ। ਕਿੰਦਾ ਧਾਲੀਵਾਲ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

(For more news apart from “ Punjabi death in Canada News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement