Punjabi Dies In US: ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Jul 30, 2024, 3:28 pm IST
Updated : Jul 30, 2024, 3:28 pm IST
SHARE ARTICLE
A Punjabi youth died of a heart attack in America
A Punjabi youth died of a heart attack in America

Punjabi Dies In US: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਅਲਾਵਲਵਾਲ ਨਾਲ ਸਬੰਧਤ ਸੀ ਮ੍ਰਿਤਕ

 

Punjabi Dies In US: ਜ਼ਿਲ੍ਹਾ ਗੁਰਦਾਸਪੁਰ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਪੜ੍ਹੋ ਇਹ ਖ਼ਬਰ :   MLA Kulwant Singh News: ਗੁਰੂਗਰਾਮ 'ਚ ਪੰਜਾਬ ਦੇ ਮੋਹਾਲੀ MLA ਕੁਲਵੰਤ ਸਿੰਘ 'ਤੇ FIR ਦਰਜ

ਇਸ ਸਬੰਧੀ ਮ੍ਰਿਤਕ ਦੇ ਪਿਤਾ ਪਰਉਪਕਾਰ ਸਿੰਘ ਅਤੇ ਫੁੱਫੜ ਸੁਖਰਾਜ ਸਿੰਘ ਗਿੱਲ ਨੇ ਦੱਸਿਆ ਕਿ ਪਰਉਪਕਾਰ ਸਿੰਘ ਗਿੱਲ 8 ਸਾਲ ਪਹਿਲਾਂ ਅਮਰੀਕਾ ਦੇ ਓਰਗਨ ਸਟੇਟ  ਪੋਟਲੈਂਡ ਸ਼ਹਿਰ  ਗਿਆ ਸੀ ਜਿੱਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨਾਂ ਦੱਸਿਆ ਕਿ ਅਜੇਪਾਲ ਸਿੰਘ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਤੇ ਉਹ ਹਰ ਰੋਜ਼ ਦੀ ਤਰ੍ਹਾਂ ਦੋਸਤਾਂ ਨਾਲ ਸੋਇਆ ਸੀ। ਜਦੋਂ ਸਵੇਰੇ ਅਜੇਪਾਲ ਨਾ ਉੱਠਿਆ ਤਾਂ ਦੋਸਤਾਂ ਨੇ ਉਸ ਨੂੰ ਹਿਲਾ ਕੇ ਦੇਖਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। 

(For more Punjabi news apart from A Punjabi youth died of a heart attack in America, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement