ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Dec 30, 2022, 8:59 am IST
Updated : Dec 30, 2022, 10:02 am IST
SHARE ARTICLE
PHOTO
PHOTO

ਪਟਿਆਲਾ ਦਾ ਰਹਿਣ ਵਾਲਾ ਮ੍ਰਿਤਕ ਨੌਜਵਾਨ

 

 ਪਟਿਆਲਾ: ਕੈਨੇਡਾ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹੀ ਹੀ  ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। 

ਮ੍ਰਿਤਕ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਹੀ ਪਟਿਆਲਾ ਤੋਂ ਬਰੈਂਪਟਨ ਸ਼ਹਿਰ ਵਿੱਚ ਸਟੱਡੀ ਵੀਜੇ ‘ਤੇ ਗਿਆ ਸੀ। ਹਾਲੇ ਪਰਿਵਾਰ ਇਸ ਗੱਲ ਦੀਆਂ ਖੁਸੀਆਂ ਮਨਾ ਰਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਚੱਲਾ ਗਿਆ ਹੈ ਪਰ ਸਿਰਫ਼ ਦੋ ਦਿਨ ਬਾਅਦ ਹਸ਼ੀਸ਼ ਸਿੰਘ ਨੂੰ ਅਚਾਨਕ ਹੋਏ ਅਟੈਕ ਨੇ ਘਰ ਵਿੱਚ ਗਮ ਦਾ ਮਾਹੌਲ ਬਣਾ ਦਿੱਤਾ ਹੈ। ਹਸ਼ੀਸ਼ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ  ਲਹਿਰ ਫੈਲ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement