ਸੌਰਵ ਗਾਂਗੁਲੀ ਦੀ ਅਚਾਨਕ ਵਿਗੜੀ ਸਿਹਤ, ਕੋਲਕਾਤਾ ਹਸਪਤਾਲ 'ਚ ਹੋਏ ਭਰਤੀ
Published : Jan 2, 2021, 3:17 pm IST
Updated : Jan 2, 2021, 3:17 pm IST
SHARE ARTICLE
Sourav Ganguly
Sourav Ganguly

ਮਮਤਾ ਬੈਨਰਜੀ ਨੇ ਟਵੀਟ ਕਰਕੇ "ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।" 

ਕੋਲਕਾਤਾ: BCCI ਦੇ ਪ੍ਰਧਾਨ ਅਤੇ ਭਾਰਤੀ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਅਚਾਨਕ ਸਿਹਤ ਵਿਗੜ ਗਈ।  ਇਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸੀਨੇ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਅਤੇ ਪਿੱਠ ਵਿੱਚ ਦਰਦ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹਨੇਰਾ ਛਾ ਗਿਆ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

cricketer

ਮਮਤਾ ਬੈਨਰਜੀ ਨੇ ਟਵੀਟ ਕਰਕੇ "ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।" 

mmrta
 

ਬੀਸੀਸੀਆਈ ਨੇ ਵੀ ਗਾਂਗੁਲੀ ਬਾਰੇ ਟਵੀਟ ਕਰਕੇ ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਗਈ ਹੈ। ਜੈ ਸ਼ਾਹ ਨੇ ਟਵੀਟ ਕਰਕੇ ਗਾਂਗੁਲੀ ਨੂੰ ਗੇਟ ਵੈਲ ਕਿਹਾ ਹੈ। ਭਾਰਤੀ ਕ੍ਰਿਕਟ ਕ੍ਰੂਨਾਲ ਪਾਂਡਿਆ ਤੋਂ ਲੈ ਕੇ ਮੁਹੰਮਦ ਕੈਫ ਨੇ ਟਵੀਟ ਕਰਕੇ ਦਾਦਾ ਦੇ ਜਲਦੀ ਠੀਕ ਹੋਣ ਬਾਰੇ ਦੱਸਿਆ ਹੈ।

bcci
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement