ਕੋਰੋਨਾ ਤੋਂ ਪੀੜਤ ਚਲ ਰਹੇ ਕ੍ਰਿਕੇਟਰ ਸਚਿਨ ਤੇਂਦੁਲਕਰ ਹੋਏ ਹਸਪਤਾਲ 'ਚ ਦਾਖ਼ਲ
Published : Apr 2, 2021, 2:28 pm IST
Updated : Apr 2, 2021, 2:29 pm IST
SHARE ARTICLE
Sachin Tendulkar Hospitalised
Sachin Tendulkar Hospitalised

ਸਚਿਨ ਨੇ ਸਾਰੇ ਭਾਰਤੀਆਂ ਤੇ ਸਾਥੀ ਖਿਡਾਰੀਆਂ ਨੂੰ 2011 ਦੇ ਵਿਸ਼ਵ ਕੱਪ ਦੀ 10 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ।

ਮੁੰਬਈ: ਕ੍ਰਿਕਟ ਦੇ ਭਗਵਾਨ ਵਜੋਂ ਫੇਮਸ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਸਚਿਨ ਨੂੰ ਹਾਲ ਹੀ ਵਿੱਚ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟਿਨ ਕਰ ਲਿਆ ਸੀ ਤੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰ ਰਹੇ ਸੀ।

Sachin TendulkarSachin Tendulkar

ਸਚਿਨ ਦਾ ਟਵੀਟ
"ਮੈਨੂੰ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੈਂ ਹਸਪਤਾਲ ਤੋਂ ਠੀਕ ਹੋ ਕੇ ਜਲਦੀ ਵਾਪਸ ਆ ਜਾਵਾਂਗਾ। ਤੁਸੀਂ ਸਾਰੇ ਮੇਰੇ ਲਈ ਅਰਦਾਸ ਕਰ ਰਹੇ ਹੋ ਤੇ ਮੈਂ ਤੁਹਾਡੇ ਸਾਰਿਆਂ ਦਾ ਇਸ ਲਈ ਧੰਨਵਾਦ ਕਰਦਾ ਹਾਂ।" ਦੱਸ ਦੇਈਏ ਕਿ ਸਚਿਨ ਨੇ ਸਾਰੇ ਭਾਰਤੀਆਂ ਤੇ ਸਾਥੀ ਖਿਡਾਰੀਆਂ ਨੂੰ 2011 ਦੇ ਵਿਸ਼ਵ ਕੱਪ ਦੀ 10 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ।

sachin tendulkarsachin tendulkar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement