ਨਹੀਂ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਚੋਣਕਾਰ ਕਿਸ਼ਨ ਰੂੰਗਟਾ, ਕੋਰੋਨਾ ਨਾਲ ਸੀ ਪੀੜ੍ਹਤ
Published : May 2, 2021, 1:07 pm IST
Updated : May 2, 2021, 1:07 pm IST
SHARE ARTICLE
Kishan Rungta
Kishan Rungta

ਉਨ੍ਹਾਂ ਨੇ 1953 ਅਤੇ 1970 ਦੇ ਵਿਚਕਾਰ 59 ਮੈਚ ਖੇਡੇ ਹਨ। 

ਨਵੀਂ ਦਿੱਲੀ: ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਸਾਬਕਾ ਚੋਣਕਾਰ ਅਤੇ ਰਾਜਸਥਾਨ ਦੇ ਸਾਬਕਾ ਕਪਤਾਨ ਕਿਸ਼ਨ ਰੂੰਗਟਾ ਦੀ ਕੋਰੋਨਾ ਕਰਕੇ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਜੈਪੁਰ ਦੇ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ ਜਿੱਥੇ  ਕੋਰੋਨਾ ਹੋਣ ਕਰਕੇ ਮੌਤ ਹੋ ਗਈ। ਉਹ 88 ਸਾਲਾਂ ਦੇ ਸਨ। ਉਹ ਪਿਛਲੇ ਹਫਤੇ ਕਰੋਨਾ ਵਾਇਰਸ ਤੋਂ ਪੀੜਤ ਹੋਏ ਸਨ ਤੇ ਸ਼ਨਿਚਰਵਾਰ ਉਨ੍ਹਾਂ ਦੀ ਮੌਤ ਹੋ ਗਈ।

cricketerKishan Rungta

ਬੀਸੀਸੀਆਈ ਦੇ ਇਕ ਸੂਤਰ ਨੇ ਉਸ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ, “ਰਾਜਸਥਾਨ ਦੇ ਸਾਬਕਾ ਦਰਜੇ ਦੇ ਕ੍ਰਿਕਟਰ ਅਤੇ ਸਾਬਕਾ ਰਾਸ਼ਟਰੀ ਚੋਣਕਾਰ ਕਿਸ਼ਨ ਰੁੰਗਟਾ ਦੀ ਕੋਵਿਡ -19 ਤੋਂ ਮੌਤ ਹੋ ਗਈ। ਉਨ੍ਹਾਂ ਨੇ 1953 ਅਤੇ 1970 ਦੇ ਵਿਚਕਾਰ 59 ਮੈਚ ਖੇਡੇ ਹਨ। 

CoronaCorona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement