ਖ਼ਬਰਾਂ |

ਤਾਜ਼ਾ |

ਭਾਰਤੀ ਮੁੱਕੇਬਾਜ਼ਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਰਚਿਆ ਇਤਿਹਾਸ, ਜਿੱਤੇ 7 ਸੋਨ ਤਗ਼ਮੇ ਜਿੱਤੇ
Published : Aug 2, 2026, 7:11 am IST
Updated : Aug 2, 2026, 12:51 pm IST
SHARE ARTICLE
Commonwealth Games news
Commonwealth Games news

ਭਾਰਤ ਕੋਲ ਕੁੱਲ 39 ਤਗਮੇ (13 ਸੋਨੇ, 17 ਚਾਂਦੀ ਅਤੇ 9 ਕਾਂਸੀ) ਹੋਏ

ਭਾਰਤੀ ਮੁੱਕੇਬਾਜ਼ਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਇਤਿਹਾਸ ਰਚਿਆ ਹੈ। ਭਾਰਤ ਨੇ ਪਹਿਲੀ ਵਾਰ ਖੇਡਾਂ ਦੇ ਇੱਕੋ ਮੁਕਾਬਲੇ ਵਿੱਚ ਮੁੱਕੇਬਾਜ਼ੀ ਦੇ ਸੱਤ ਸੋਨ ਤਗ਼ਮੇ ਜਿੱਤੇ ਹਨ। ਸ਼ਨੀਵਾਰ ਨੂੰ ਪ੍ਰੀਤੀ ਪਵਾਰ, ਜੈਸਮੀਨ ਲੰਬੋਰੀਆ, ਸਾਕਸ਼ੀ ਚੌਧਰੀ, ਪ੍ਰਿਆ ਘੰਘਾਸ ਅਤੇ ਅਰੁੰਧਤੀ ਚੌਧਰੀ ਮਹਿਲਾ ਵਰਗ ਵਿੱਚ ਜੇਤੂ ਬਣੀਆਂ।

ਸਚਿਨ ਸਿਵਾਚ ਅਤੇ ਅੰਕੁਸ਼ ਪੰਘਾਲ ਨੇ ਪੁਰਸ਼ ਵਰਗ ਵਿਚ ਸੋਨ ਤਗਮਾ ਜਿੱਤਿਆ। ਲਵਲੀਨਾ ਬੋਰਗੋਹੇਨ, ਜਾਦੂਮਨੀ ਅਤੇ ਨਰਿੰਦਰ ਬੇਰਵਾਲ ਨੂੰ ਚਾਂਦੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ। ਸੋਮਨ ਰਾਣਾ ਨੇ ਪੈਰਾ-ਐਥਲੈਟਿਕਸ ਵਿੱਚ ਵੀ ਸੋਨ ਤਗਮਾ ਜਿੱਤਿਆ। ਇਸ ਦੌਰਾਨ, ਗੁਲਵੀਰ ਸਿੰਘ ਨੇ ਪੁਰਸ਼ਾਂ ਦੀ 5,000 ਮੀਟਰ ਦੌੜ ਵਿੱਚ 13:24.95 ਮਿੰਟ ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤਿਆ।

ਉਹ 5,000 ਮੀਟਰ ਅਤੇ 10,000 ਮੀਟਰ ਦੋਵਾਂ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਵਾਲੇ ਪਹਿਲੇ ਅਥਲੀਟ ਬਣ ਗਏ। ਭਾਰਤ ਤਗਮਾ ਸੂਚੀ ਵਿੱਚ ਕੁੱਲ 39 ਤਗਮਿਆਂ — ਜਿਨ੍ਹਾਂ ਵਿੱਚ 13 ਸੋਨੇ, 17 ਚਾਂਦੀ ਅਤੇ 9 ਕਾਂਸੀ ਦੇ ਤਗਮੇ ਸ਼ਾਮਲ ਹਨ ਤੱਕ ਪਹੁੰਚ ਗਿਆ ਹੈ ਅਤੇ ਟੀਮ ਚੌਥੇ ਸਥਾਨ 'ਤੇ ਹੈ।


 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement