ਖ਼ਬਰਾਂ |

ਤਾਜ਼ਾ |

ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਬਾਹਰ
Published : Aug 2, 2026, 4:34 pm IST
Updated : Aug 2, 2026, 4:34 pm IST
SHARE ARTICLE
Jasprit Bumrah out of Sri Lanka Test series.
Jasprit Bumrah out of Sri Lanka Test series.

ਇੰਗਲੈਂਡ ਖ਼ਿਲਾਫ਼ ਇਕ ਰੋਜ਼ਾ ਮੈਚਾਂ ਦੀ ਲੜੀ ਦੌਰਾਨ ਜ਼ਖਮੀ ਹੋਏ ਸਨ ਬੁਮਰਾਹ 

ਨਵੀਂ ਦਿੱਲੀ : ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖ਼ਿਲਾਫ਼ ਹੋਣ ਵਾਲੀ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ । ਸੀਰੀਜ਼ ਦਾ ਪਹਿਲਾ ਮੈਚ 15 ਅਗਸਤ ਤੋਂ ਗਾਲੇ ਵਿੱਚ ਖੇਡਿਆ ਜਾਵੇਗਾ। ਬੁਮਰਾਹ ਖੱਬੇ ਗੋਡੇ ਦੀ ਸੱਟ ਤੋਂ ਉੱਬਰ ਰਹੇ ਸਨ । ਬੈਂਗਲੁਰੂ ਵਿੱਚ ਮੌਜੂਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਸੈਂਟਰ ਆਫ ਐਕਸੀਲੈਂਸ' ਵਿੱਚ ਉਨ੍ਹਾਂ ਦੀ ਸੁਧਾਰ ਪ੍ਰਕਿਰਿਆ ਚੱਲ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੋਰਡ ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਅਜੇ ਵਾਪਸੀ ਨਾ ਕਰਨ ਦੀ ਸਲਾਹ ਦਿੱਤੀ ਹੈ । ਉਨ੍ਹਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਆਰਾਮ ਕਰਨ ਲਈ ਕਿਹਾ ਗਿਆ ਹੈ। ਜਦਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਬੁਮਰਾਹ ਇੰਗਲੈਂਡ ਖ਼ਿਲਾਫ਼ ਇਕ ਰੋਜ਼ਾ ਸੀਰੀਜ਼ ਦੌਰਾਨ ਜ਼ਖਮੀ ਹੋ ਗਏ ਸਨ ਅਤੇਉਹ ਸੀਰੀਜ਼ ਦੇ ਆਖ਼ਰੀ ਵਨਡੇ ਮੈਚ ਵਿੱਚ ਨਹੀਂ ਖੇਡ ਸਕੇ ਸਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement