ਮੋਗਾ ਦੇ ਮਸ਼ਹੂਰ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ

By : GAGANDEEP

Published : Jan 3, 2023, 7:19 pm IST
Updated : Jan 3, 2023, 7:19 pm IST
SHARE ARTICLE
Famous Kabaddi player Gurpreet Singh
Famous Kabaddi player Gurpreet Singh

ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

 

ਮੋਗਾ: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਪਾਖਰਵੱਡ ਦੇ 45 ਸਾਲਾ ਕਬੱਡੀ ਖਿਡਾਰੀ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਗਿਆ ਸੀ।  ਗੁਰਪ੍ਰੀਤ ਸਿੰਘ ਨੌਜਵਾਨਾਂ ਨੂੰ ਕੋਚਿੰਗ ਵੀ ਦੇ ਰਿਹਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਆਪਣੇ ਕੰਮ ਤੋਂ ਵਾਪਸ ਆ ਰਹੇ ਦੀ ਅਣਪਛਾਤਿਆਂ ਨੇ ਗੋਲੀਆਂ ਮਾਰ ਕਿ ਹੱਤਿਆ ਕਰ ਦਿੱਤੀ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement